U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 30

Text

1

ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ mahaa kilabikh kott dokh rogaa prabh drisatt tuhaaree haate |

2

ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥ sovat jaag har har har gaaeaa naanak gur charan paraate |2|8|

3

ਦੇਵਗੰਧਾਰੀ ੫ ॥ devagandhaaree 5 |

4

ਸੋ ਪ੍ਰਭੁ ਜਤ ਕਤ ਪੇਖਿਓ ਨੈਣੀ ॥ so prabh jat kat pekhio nainee |

5

ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥੧॥ ਰਹਾਉ ॥ sukhadaaee jeean ko daataa amrit jaa kee bainee |1| rahaau |

6

ਅਗਿਆਨੁ ਅਧੇਰਾ ਸੰਤੀ ਕਾਟਿਆ ਜੀਅ ਦਾਨੁ ਗੁਰ ਦੈਣੀ ॥ agiaan adheraa santee kaattiaa jeea daan gur dainee |

7

ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥੧॥ kar kirapaa kar leeno apunaa jalate seetal honee |1|

8

ਕਰਮੁ ਧਰਮੁ ਕਿਛੁ ਉਪਜਿ ਨ ਆਇਓ ਨਹ ਉਪਜੀ ਨਿਰਮਲ ਕਰਣੀ ॥ karam dharam kichh upaj na aaeo neh upajee niramal karanee |

9

ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥੨॥੯॥ chhaadd siaanap sanjam naanak laago gur kee charanee |2|9|

10

ਦੇਵਗੰਧਾਰੀ ੫ ॥ devagandhaaree 5 |

11

ਹਰਿ ਰਾਮ ਨਾਮੁ ਜਪਿ ਲਾਹਾ ॥ har raam naam jap laahaa |

12

ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥੧॥ ਰਹਾਉ ॥ gat paaveh sukh sehaj anandaa kaatte jam ke faahaa |1| rahaau |

13

ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥ khojat khojat khoj beechaario har sant janaa peh aahaa |

14

ਤਿਨੑਾ ਪਰਾਪਤਿ ਏਹੁ ਨਿਧਾਨਾ ਜਿਨੑ ਕੈ ਕਰਮਿ ਲਿਖਾਹਾ ॥੧॥ tinaa paraapat ehu nidhaanaa jina kai karam likhaahaa |1|

15

ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥ se baddabhaagee se pativante seee poore saahaa |

16

ਸੁੰਦਰ ਸੁਘੜ ਸਰੂਪ ਤੇ ਨਾਨਕ ਜਿਨੑ ਹਰਿ ਹਰਿ ਨਾਮੁ ਵਿਸਾਹਾ ॥੨॥੧੦॥ sundar sugharr saroop te naanak jina har har naam visaahaa |2|10|

17

ਦੇਵਗੰਧਾਰੀ ੫ ॥ devagandhaaree 5 |

18

ਮਨ ਕਹ ਅਹੰਕਾਰਿ ਅਫਾਰਾ ॥ man keh ahankaar afaaraa |

19

ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥ duragandh apavitr apaavan bheetar jo deesai so chhaaraa |1| rahaau |

20

ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥ jin keea tis simar paraanee jeeo praan jin dhaaraa |

21

ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥੧॥ tiseh tiaag avar lapattaaveh mar janameh mugadh gavaaraa |1|

22

ਅੰਧ ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥ andh gung pingul mat heenaa prabh raakhahu raakhanahaaraa |

23

ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਬਿਚਾਰਾ ॥੨॥੧੧॥ karan karaavanahaar samarathaa kiaa naanak jant bichaaraa |2|11|

24

ਦੇਵਗੰਧਾਰੀ ੫ ॥ devagandhaaree 5 |

25

ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥ so prabh nerai hoo te nerai |

26

ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥ simar dhiaae gaae gun gobind din rain saajh saverai |1| rahaau |

27

ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥ audhar deh dulabh saadhoo sang har har naam japerai |

28

ਘਰੀ ਨ ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥੧॥ gharee na muhat na chasaa bilanbahu kaal niteh nit herai |1|

29

ਅੰਧ ਬਿਲਾ ਤੇ ਕਾਢਹੁ ਕਰਤੇ ਕਿਆ ਨਾਹੀ ਘਰਿ ਤੇਰੈ ॥ andh bilaa te kaadtahu karate kiaa naahee ghar terai |

30

ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥੨॥੧੨॥ ਛਕੇ ੨ ॥ naam adhaar deejai naanak kau aanad sookh ghanerai |2|12| chhake 2 |

31

ਦੇਵਗੰਧਾਰੀ ੫ ॥ devagandhaaree 5 |

32

ਮਨ ਗੁਰ ਮਿਲਿ ਨਾਮੁ ਅਰਾਧਿਓ ॥ man gur mil naam araadhio |

33

ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥੧॥ ਰਹਾਉ ॥ sookh sehaj aanand mangal ras jeevan kaa mool baadhio |1| rahaau |

34

ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥ kar kirapaa apunaa daas keeno kaatte maaeaa faadhio |

35

ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ ਮਾਰਗੁ ਸਾਧਿਓ ॥੧॥ bhaau bhagat gaae gun gobid jam kaa maarag saadhio |1|

36

ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥ bheo anugrahu mittio morachaa amol padaarath laadhio |

37

ਬਲਿਹਾਰੈ ਨਾਨਕ ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥੨॥੧੩॥ balihaarai naanak lakh beraa mere tthaakur agam agaadhio |2|13|

Original Gurmukhi with romanized transliteration, via the GurbaniNow API. An English translation will be added once a cleared translation is available.