Sikhism
Ang-501 32
Text
ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥ karahu anugrahu suaamee mere man te kabahu na ddaarau |1| rahaau |
ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ saadhoo dhoor laaee mukh masatak kaam krodh bikh jaarau |
ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥ sabh te neech aatam kar maanau man meh ihu sukh dhaarau |1|
ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥ gun gaavah tthaakur abinaasee kalamal sagale jhaarau |
ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥ naam nidhaan naanak daan paavau kantth laae ur dhaarau |2|19|
ਦੇਵਗੰਧਾਰੀ ਮਹਲਾ ੫ ॥ devagandhaaree mahalaa 5 |
ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥ prabh jeeo pekhau daras tumaaraa |
ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥ sundar dhiaan dhaar din rainee jeea praan te piaaraa |1| rahaau |
ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ ਬੀਚਾਰਾ ॥ saasatr bed puraan aviloke simrit tat beechaaraa |
ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲ ਉਧਰਨਹਾਰਾ ॥੧॥ deenaa naath praanapat pooran bhavajal udharanahaaraa |1|
ਆਦਿ ਜੁਗਾਦਿ ਭਗਤ ਜਨ ਸੇਵਕ ਤਾ ਕੀ ਬਿਖੈ ਅਧਾਰਾ ॥ aad jugaad bhagat jan sevak taa kee bikhai adhaaraa |
ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸਰੁ ਦੇਵਨਹਾਰਾ ॥੨॥੨੦॥ tin jan kee dhoor baachhai nit naanak paramesar devanahaaraa |2|20|
ਦੇਵਗੰਧਾਰੀ ਮਹਲਾ ੫ ॥ devagandhaaree mahalaa 5 |
ਤੇਰਾ ਜਨੁ ਰਾਮ ਰਸਾਇਣਿ ਮਾਤਾ ॥ teraa jan raam rasaaein maataa |
ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥ prem rasaa nidh jaa kau upajee chhodd na katahoo jaataa |1| rahaau |
ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ baitthat har har sovat har har har ras bhojan khaataa |
ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥ atthasatth teerath majan keeno saadhoo dhooree naataa |1|
ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥ safal janam har jan kaa upajiaa jin keeno saut bidhaataa |
ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥ sagal samooh lai udhare naanak pooran braham pachhaataa |2|21|
ਦੇਵਗੰਧਾਰੀ ਮਹਲਾ ੫ ॥ devagandhaaree mahalaa 5 |
ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥ maaee gur bin giaan na paaeeai |
ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥ anik prakaar firat bilalaate milat nahee gosaaeeai |1| rahaau |
ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥ moh rog sog tan baadhio bahu jonee bharamaaeeai |
ਟਿਕਨੁ ਨ ਪਾਵੈ ਬਿਨੁ ਸਤਸੰਗਤਿ ਕਿਸੁ ਆਗੈ ਜਾਇ ਰੂਆਈਐ ॥੧॥ ttikan na paavai bin satasangat kis aagai jaae rooaaeeai |1|
ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥ karai anugrahu suaamee meraa saadh charan chit laaeeai |
ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥ sankatt ghor katte khin bheetar naanak har daras samaaeeai |2|22|
ਦੇਵਗੰਧਾਰੀ ਮਹਲਾ ੫ ॥ devagandhaaree mahalaa 5 |
ਠਾਕੁਰ ਹੋਏ ਆਪਿ ਦਇਆਲ ॥ tthaakur hoe aap deaal |
ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥ bhee kaliaan anand roop hoee hai ubare baal gupaal | rahaau |
ਦੁਇ ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥ due kar jorr karee benantee paarabraham man dhiaaeaa |
ਹਾਥੁ ਦੇਇ ਰਾਖੇ ਪਰਮੇਸੁਰਿ ਸਗਲਾ ਦੁਰਤੁ ਮਿਟਾਇਆ ॥੧॥ haath dee raakhe paramesur sagalaa durat mittaaeaa |1|
ਵਰ ਨਾਰੀ ਮਿਲਿ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ var naaree mil mangal gaaeaa tthaakur kaa jaikaar |
ਕਹੁ ਨਾਨਕ ਜਨ ਕਉ ਬਲਿ ਜਾਈਐ ਜੋ ਸਭਨਾ ਕਰੇ ਉਧਾਰੁ ॥੨॥੨੩॥ kahu naanak jan kau bal jaaeeai jo sabhanaa kare udhaar |2|23|
Original Gurmukhi with romanized transliteration, via the GurbaniNow API. An English translation will be added once a cleared translation is available.