U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 34

Text

1

ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥੧॥ saadhasangat kee saranee pareeai charan ren man baachhai |1|

2

ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥ jugat na jaanaa gun nahee koee mahaa dutar maae aachhai |

3

ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥੨॥੨॥੨੮॥ aae peo naanak gur charanee tau utaree sagal duraachhai |2|2|28|

4

ਦੇਵਗੰਧਾਰੀ ੫ ॥ devagandhaaree 5 |

5

ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥ amritaa pria bachan tuhaare |

6

ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥ ਰਹਾਉ ॥ at sundar manamohan piaare sabhahoo madh niraare |1| rahaau |

7

ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ raaj na chaahau mukat na chaahau man preet charan kamalaare |

8

ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥੧॥ braham mahes sidh mun indraa mohi tthaakur hee darasaare |1|

9

ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥ deen duaarai aaeo tthaakur saran pario sant haare |

10

ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥੨॥੩॥੨੯॥ kahu naanak prabh mile manohar man seetal bigasaare |2|3|29|

11

ਦੇਵਗੰਧਾਰੀ ਮਹਲਾ ੫ ॥ devagandhaaree mahalaa 5 |

12

ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥ har jap sevak paar utaario |

13

ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਮਾਰਿਓ ॥੧॥ ਰਹਾਉ ॥ deen deaal bhe prabh apane bahurr janam nahee maario |1| rahaau |

14

ਸਾਧਸੰਗਮਿ ਗੁਣ ਗਾਵਹ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥ saadhasangam gun gaavah har ke ratan janam nahee haario |

15

ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥੧॥ prabh gun gaae bikhai ban tariaa kulah samooh udhaario |1|

16

ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥ charan kamal basiaa rid bheetar saas giraas uchaario |

17

ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ ਬਲਿਹਾਰਿਓ ॥੨॥੪॥੩੦॥ naanak ott gahee jagadeesur punah punah balihaario |2|4|30|

18

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪ ॥ raag devagandhaaree mahalaa 5 ghar 4 |

19

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

20

ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥ karat fire ban bhekh mohan rehat niraar |1| rahaau |

21

ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥੧॥ kathan sunaavan geet neeke gaavan man meh dharate gaar |1|

22

ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥੨॥ at sundar bahu chatur siaane bidiaa rasanaa chaar |2|

23

ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥੩॥ maan moh mer ter bibarajit ehu maarag khandde dhaar |3|

24

ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰ ॥੪॥੧॥੩੧॥ kahu naanak tin bhavajal tareeale prabh kirapaa sant sangaar |4|1|31|

25

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫ ॥ raag devagandhaaree mahalaa 5 ghar 5 |

26

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

27

ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥ mai pekhio ree aoochaa mohan sabh te aoochaa |

28

ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥ aan na samasar koaoo laagai dtoodt rahe ham moochaa |1| rahaau |

29

ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥ bahu beant at baddo gaaharo thaah nahee agahoochaa |

30

ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ ਰੂਚਾ ॥੧॥ tol na tuleeai mol na muleeai kat paaeeai man roochaa |1|

31

ਖੋਜ ਅਸੰਖਾ ਅਨਿਕ ਤਪੰਥਾ ਬਿਨੁ ਗੁਰ ਨਹੀ ਪਹੂਚਾ ॥ khoj asankhaa anik tapanthaa bin gur nahee pahoochaa |

32

ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥੨॥੧॥੩੨॥ kahu naanak kirapaa karee tthaakur mil saadhoo ras bhoonchaa |2|1|32|

Original Gurmukhi with romanized transliteration, via the GurbaniNow API. An English translation will be added once a cleared translation is available.