U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 35

Text

1

ਦੇਵਗੰਧਾਰੀ ਮਹਲਾ ੫ ॥ devagandhaaree mahalaa 5 |

2

ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥ mai bahu bidh pekhio doojaa naahee ree koaoo |

3

ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥੧॥ ਰਹਾਉ ॥ khandd deep sabh bheetar raviaa poor rahio sabh loaoo |1| rahaau |

4

ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਸੁਨਿ ਸੋਊ ॥ agam agamaa kavan mahinmaa man jeevai sun soaoo |

5

ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵਤੋਊ ॥੧॥ chaar aasaram chaar baranaa mukat bhe sevatoaoo |1|

6

ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ ਪਾਇਆ ਦੁਤੀਅ ਗਏ ਸੁਖ ਹੋਊ ॥ gur sabad drirraaeaa param pad paaeaa duteea ge sukh hoaoo |

7

ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥੨॥੨॥੩੩॥ kahu naanak bhav saagar tariaa har nidh paaee sahajoaoo |2|2|33|

8

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬ ॥ raag devagandhaaree mahalaa 5 ghar 6 |

9

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

10

ਏਕੈ ਰੇ ਹਰਿ ਏਕੈ ਜਾਨ ॥ ekai re har ekai jaan |

11

ਏਕੈ ਰੇ ਗੁਰਮੁਖਿ ਜਾਨ ॥੧॥ ਰਹਾਉ ॥ ekai re guramukh jaan |1| rahaau |

12

ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਸ੍ਰਬ ਥਾਨ ॥੧॥ kaahe bhramat hau tum bhramahu na bhaaee raviaa re raviaa srab thaan |1|

13

ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥ jiau baisantar kaasatt majhaar bin sanjam nahee kaaraj saar |

14

ਬਿਨੁ ਗੁਰ ਨ ਪਾਵੈਗੋ ਹਰਿ ਜੀ ਕੋ ਦੁਆਰ ॥ bin gur na paavaigo har jee ko duaar |

15

ਮਿਲਿ ਸੰਗਤਿ ਤਜਿ ਅਭਿਮਾਨ ਕਹੁ ਨਾਨਕ ਪਾਏ ਹੈ ਪਰਮ ਨਿਧਾਨ ॥੨॥੧॥੩੪॥ mil sangat taj abhimaan kahu naanak paae hai param nidhaan |2|1|34|

16

ਦੇਵਗੰਧਾਰੀ ੫ ॥ devagandhaaree 5 |

17

ਜਾਨੀ ਨ ਜਾਈ ਤਾ ਕੀ ਗਾਤਿ ॥੧॥ ਰਹਾਉ ॥ jaanee na jaaee taa kee gaat |1| rahaau |

18

ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥੧॥ keh pekhaarau hau kar chaturaaee bisaman bisame kehan kahaat |1|

19

ਗਣ ਗੰਧਰਬ ਸਿਧ ਅਰੁ ਸਾਧਿਕ ॥ gan gandharab sidh ar saadhik |

20

ਸੁਰਿ ਨਰ ਦੇਵ ਬ੍ਰਹਮ ਬ੍ਰਹਮਾਦਿਕ ॥ sur nar dev braham brahamaadik |

21

ਚਤੁਰ ਬੇਦ ਉਚਰਤ ਦਿਨੁ ਰਾਤਿ ॥ chatur bed ucharat din raat |

22

ਅਗਮ ਅਗਮ ਠਾਕੁਰੁ ਆਗਾਧਿ ॥ agam agam tthaakur aagaadh |

23

ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਜਾਈ ਪਰੈ ਪਰਾਤਿ ॥੨॥੨॥੩੫॥ gun beant beant bhan naanak kehan na jaaee parai paraat |2|2|35|

24

ਦੇਵਗੰਧਾਰੀ ਮਹਲਾ ੫ ॥ devagandhaaree mahalaa 5 |

25

ਧਿਆਏ ਗਾਏ ਕਰਨੈਹਾਰ ॥ dhiaae gaae karanaihaar |

26

ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥੧॥ ਰਹਾਉ ॥ bhau naahee sukh sehaj anandaa anik ohee re ek samaar |1| rahaau |

27

ਸਫਲ ਮੂਰਤਿ ਗੁਰੁ ਮੇਰੈ ਮਾਥੈ ॥ safal moorat gur merai maathai |

28

ਜਤ ਕਤ ਪੇਖਉ ਤਤ ਤਤ ਸਾਥੈ ॥ jat kat pekhau tat tat saathai |

29

ਚਰਨ ਕਮਲ ਮੇਰੇ ਪ੍ਰਾਨ ਅਧਾਰ ॥੧॥ charan kamal mere praan adhaar |1|

30

ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥ samarath athaah baddaa prabh meraa |

31

ਘਟ ਘਟ ਅੰਤਰਿ ਸਾਹਿਬੁ ਨੇਰਾ ॥ ghatt ghatt antar saahib neraa |

32

ਤਾਕੀ ਸਰਨਿ ਆਸਰ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥੨॥੩॥੩੬॥ taakee saran aasar prabh naanak jaa kaa ant na paaraavaar |2|3|36|

33

ਦੇਵਗੰਧਾਰੀ ਮਹਲਾ ੫ ॥ devagandhaaree mahalaa 5 |

34

ਉਲਟੀ ਰੇ ਮਨ ਉਲਟੀ ਰੇ ॥ aulattee re man ulattee re |

35

ਸਾਕਤ ਸਿਉ ਕਰਿ ਉਲਟੀ ਰੇ ॥ saakat siau kar ulattee re |

36

ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ jhootthai kee re jhootth pareet chhuttakee re man chhuttakee re saakat sang na chhuttakee re |1| rahaau |

37

ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ jiau kaajar bhar mandar raakhio jo paisai kaalookhee re |

38

ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ doorahu hee te bhaag geo hai jis gur mil chhuttakee trikuttee re |1|

39

ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ maagau daan kripaal kripaa nidh meraa mukh saakat sang na juttasee re |

Original Gurmukhi with romanized transliteration, via the GurbaniNow API. An English translation will be added once a cleared translation is available.