Sikhism
Ang-501 36
Text
ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ jan naanak daas daas ko kareeahu meraa moondd saadh pagaa hetth rulasee re |2|4|37|
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭ ॥ raag devagandhaaree mahalaa 5 ghar 7 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥ sabh din ke samarath panth bitthule hau bal bal jaau |
ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥੧॥ ਰਹਾਉ ॥ gaavan bhaavan santan torai charan uvaa kai paau |1| rahaau |
ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥੧॥ jaasan baasan sehaj kel karunaa mai ek anant anoopai tthaau |1|
ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ ॥ ridh sidh nidh kar tal jagajeevan srab naath anekai naau |
ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥੨॥੧॥੩੮॥੬॥੪੪॥ deaa meaa kirapaa naanak kau sun sun jas jeevaau |2|1|38|6|44|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਗੁ ਦੇਵਗੰਧਾਰੀ ਮਹਲਾ ੯ ॥ raag devagandhaaree mahalaa 9 |
ਯਹ ਮਨੁ ਨੈਕ ਨ ਕਹਿਓ ਕਰੈ ॥ yeh man naik na kahio karai |
ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥ seekh sikhaae rahio apanee see duramat te na ttarai |1| rahaau |
ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥ mad maaeaa kai bheo baavaro har jas neh ucharai |
ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥ kar parapanch jagat kau ddahakai apano udar bharai |1|
ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥ suaan poochh jiau hoe na soodho kahio na kaan dharai |
ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥੨॥੧॥ kahu naanak bhaj raam naam nit jaa te kaaj sarai |2|1|
ਦੇਵਗੰਧਾਰੀ ਮਹਲਾ ੯ ॥ devagandhaaree mahalaa 9 |
ਸਭ ਕਿਛੁ ਜੀਵਤ ਕੋ ਬਿਵਹਾਰ ॥ sabh kichh jeevat ko bivahaar |
ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ ॥ maat pitaa bhaaee sut bandhap ar fun grih kee naar |1| rahaau |
ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥ tan te praan hot jab niaare tterat pret pukaar |
ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥੧॥ aadh gharee koaoo neh raakhai ghar te det nikaar |1|
ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥ mrig trisanaa jiau jag rachanaa yeh dekhahu ridai bichaar |
ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤ ਉਧਾਰ ॥੨॥੨॥ kahu naanak bhaj raam naam nit jaa te hot udhaar |2|2|
ਦੇਵਗੰਧਾਰੀ ਮਹਲਾ ੯ ॥ devagandhaaree mahalaa 9 |
ਜਗਤ ਮੈ ਝੂਠੀ ਦੇਖੀ ਪ੍ਰੀਤਿ ॥ jagat mai jhootthee dekhee preet |
ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥੧॥ ਰਹਾਉ ॥ apane hee sukh siau sabh laage kiaa daaraa kiaa meet |1| rahaau |
ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥ merau merau sabhai kehat hai hit siau baadhio cheet |
ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥੧॥ ant kaal sangee neh koaoo ih acharaj hai reet |1|
ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ ॥ man moorakh ajahoo neh samajhat sikh dai haario neet |
ਨਾਨਕ ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥ naanak bhaujal paar parai jau gaavai prabh ke geet |2|3|6|38|47|
Original Gurmukhi with romanized transliteration, via the GurbaniNow API. An English translation will be added once a cleared translation is available.