Sikhism
Ang-501 38
Text
ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ guramat man tthaharaaeeai meree jindurree anat na kaahoo ddole raam |
ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ man chindiarraa fal paaeaa har prabh gun naanak baanee bole raam |1|
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ guramat man amrit vuttharraa meree jindurree mukh amrit bain alaae raam |
ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ amrit baanee bhagat janaa kee meree jindurree man suneeai har liv laae raam |
ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ chiree vichhunaa har prabh paaeaa gal miliaa sehaj subhaae raam |
ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ jan naanak man anad bheaa hai meree jindurree anahat sabad vajaae raam |2|
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ sakhee sahelee mereea meree jindurree koee har prabh aan milaavai raam |
ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ hau man devau tis aapanaa meree jindurree har prabh kee har kathaa sunaavai raam |
ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ guramukh sadaa araadh har meree jindurree man chindiarraa fal paavai raam |
ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ naanak bhaj har saranaagatee meree jindurree vaddabhaagee naam dhiaavai raam |3|
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ kar kirapaa prabh aae mil meree jindurree guramat naam paragaase raam |
ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ hau har baajh uddeeneea meree jindurree jiau jal bin kamal udaase raam |
ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ gur poorai melaaeaa meree jindurree har sajan har prabh paase raam |
ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ dhan dhan guroo har dasiaa meree jindurree jan naanak naam bigaase raam |4|1|
ਰਾਗੁ ਬਿਹਾਗੜਾ ਮਹਲਾ ੪ ॥ raag bihaagarraa mahalaa 4 |
ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ amrit har har naam hai meree jindurree amrit guramat paae raam |
ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ haumai maaeaa bikh hai meree jindurree har amrit bikh leh jaae raam |
ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ man sukaa hariaa hoeaa meree jindurree har har naam dhiaae raam |
ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥ har bhaag vadde likh paaeaa meree jindurree jan naanak naam samaae raam |1|
ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ har setee man bedhiaa meree jindurree jiau baalak lag dudh kheere raam |
ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ har bin saant na paaeeai meree jindurree jiau chaatrik jal bin ttere raam |
ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ satigur saranee jaae pau meree jindurree gun dase har prabh kere raam |
ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥ jan naanak har melaaeaa meree jindurree ghar vaaje sabad ghanere raam |2|
ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ manamukh haumai vichhurre meree jindurree bikh baadhe haumai jaale raam |
ਜਿਉ ਪੰਖੀ ਕਪੋਤਿ ਆਪੁ ਬਨੑਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ jiau pankhee kapot aap banaaeaa meree jindurree tiau manamukh sabh vas kaale raam |
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ jo mohi maaeaa chit laaeide meree jindurree se manamukh moorr bitaale raam |
Original Gurmukhi with romanized transliteration, via the GurbaniNow API. An English translation will be added once a cleared translation is available.