Sikhism
Ang-501 39
Text
ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥ jan traeh traeh saranaagatee meree jindurree gur naanak har rakhavaale raam |3|
ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ har jan har liv ubare meree jindurree dhur bhaag vadde har paaeaa raam |
ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ har har naam pot hai meree jindurree gur khevatt sabad taraaeaa raam |
ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ har har purakh deaal hai meree jindurree gur satigur meetth lagaaeaa raam |
ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥ kar kirapaa sun benatee har har jan naanak naam dhiaaeaa raam |4|2|
ਬਿਹਾਗੜਾ ਮਹਲਾ ੪ ॥ bihaagarraa mahalaa 4 |
ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ jag sukrit keerat naam hai meree jindurree har keerat har man dhaare raam |
ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ har har naam pavit hai meree jindurree jap har har naam udhaare raam |
ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ sabh kilavikh paap dukh kattiaa meree jindurree mal guramukh naam utaare raam |
ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥ vadd punee har dhiaaeaa jan naanak ham moorakh mugadh nisataare raam |1|
ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥ jo har naam dhiaaeide meree jindurree tinaa panche vasagat aae raam |
ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥ antar nav nidh naam hai meree jindurree gur satigur alakh lakhaae raam |
ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ gur aasaa manasaa pooreea meree jindurree har miliaa bhukh sabh jaae raam |
ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥ dhur masatak har prabh likhiaa meree jindurree jan naanak har gun gaae raam |2|
ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥ ham paapee balavancheea meree jindurree paradrohee tthag maaeaa raam |
ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ vaddabhaagee gur paaeaa meree jindurree gur poorai gat mit paaeaa raam |
ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ gur amrit har mukh choeaa meree jindurree fir maradaa bahurr jeevaaeaa raam |
ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥ jan naanak satigur jo mile meree jindurree tin ke sabh dukh gavaaeaa raam |3|
ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥ at aootam har naam hai meree jindurree jit japiai paap gavaate raam |
ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ patit pavitr gur har kee meree jindurree chahu kunddee chahu jug jaate raam |
ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ haumai mail sabh utaree meree jindurree har amrit har sar naate raam |
ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥ aparaadhee paapee udhare meree jindurree jan naanak khin har raate raam |4|3|
ਬਿਹਾਗੜਾ ਮਹਲਾ ੪ ॥ bihaagarraa mahalaa 4 |
ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ hau balihaaree tina kau meree jindurree jina har har naam adhaaro raam |
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ gur satigur naam drirraaeaa meree jindurree bikh bhaujal taaranahaaro raam |
ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ jin ik man har dhiaaeaa meree jindurree tin sant janaa jaikaaro raam |
Original Gurmukhi with romanized transliteration, via the GurbaniNow API. An English translation will be added once a cleared translation is available.