Sikhism
Ang-501 4
Text
ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ pavan paanee agan tin keea brahamaa bisan mahes akaar |
ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥ sarabe jaachik toon prabh daataa daat kare apunai beechaar |4|
ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ kott tetees jaacheh prabh naaeik dede tott naahee bhanddaar |
ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥ aoondhai bhaanddai kachh na samaavai seedhai amrit parai nihaar |5|
ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ sidh samaadhee antar jaacheh ridh sidh jaach kareh jaikaar |
ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥ jaisee piaas hoe man antar taiso jal deveh parakaar |6|
ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ badde bhaag gur seveh apunaa bhed naahee guradev muraar |
ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥ taa kau kaal naahee jam johai boojheh antar sabad beechaar |7|
ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ab tab avar na maagau har peh naam niranjan deejai piaar |
ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥ naanak chaatrik amrit jal maagai har jas deejai kirapaa dhaar |8|2|
ਗੂਜਰੀ ਮਹਲਾ ੧ ॥ goojaree mahalaa 1 |
ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ai jee janam marai aavai fun jaavai bin gur gat nahee kaaee |
ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥ guramukh praanee naame raate naame gat pat paaee |1|
ਭਾਈ ਰੇ ਰਾਮ ਨਾਮਿ ਚਿਤੁ ਲਾਈ ॥ bhaaee re raam naam chit laaee |
ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥ gur parasaadee har prabh jaache aisee naam baddaaee |1| rahaau |
ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ai jee bahute bhekh kareh bhikhiaa kau kete udar bharan kai taaee |
ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥ bin har bhagat naahee sukh praanee bin gur garab na jaaee |2|
ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ai jee kaal sadaa sir aoopar tthaadte janam janam vairaaee |
ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥ saachai sabad rate se baache satigur boojh bujhaaee |3|
ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ gur saranaaee johi na saakai doot na sakai santaaee |
ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥ avigat naath niranjan raate nirbhau siau liv laaee |4|
ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ai jeeo naam dirrahu naame liv laavahu satigur ttek ttikaaee |
ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥ jo tis bhaavai soee karasee kirat na mettiaa jaaee |5|
ਐ ਜੀ ਭਾਗਿ ਪਰੇ ਗੁਰ ਸਰਣਿ ਤੁਮੑਾਰੀ ਮੈ ਅਵਰ ਨ ਦੂਜੀ ਭਾਈ ॥ ai jee bhaag pare gur saran tumaaree mai avar na doojee bhaaee |
ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥ ab tab eko ek pukaarau aad jugaad sakhaaee |6|
ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ai jee raakhahu paij naam apune kee tujh hee siau ban aaee |
ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥ kar kirapaa gur daras dikhaavahu haumai sabad jalaaee |7|
ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ai jee kiaa maagau kichh rahai na deesai is jag meh aaeaa jaaee |
ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥ naanak naam padaarath deejai hiradai kantth banaaee |8|3|
ਗੂਜਰੀ ਮਹਲਾ ੧ ॥ goojaree mahalaa 1 |
ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ai jee naa ham utam neech na madhim har saranaagat har ke log |
ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ naam rate keval bairaagee sog bijog bisarajit rog |1|
ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ bhaaee re gur kirapaa te bhagat tthaakur kee |
Original Gurmukhi with romanized transliteration, via the GurbaniNow API. An English translation will be added once a cleared translation is available.