U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 40

Text

1

ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ naanak har jap sukh paaeaa meree jindurree sabh dookh nivaaranahaaro raam |1|

2

ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ saa rasanaa dhan dhan hai meree jindurree gun gaavai har prabh kere raam |

3

ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ te sravan bhale sobhaneek heh meree jindurree har keeratan suneh har tere raam |

4

ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ so sees bhalaa pavitr paavan hai meree jindurree jo jaae lagai gur paire raam |

5

ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ gur vittahu naanak vaariaa meree jindurree jin har har naam chitere raam |2|

6

ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ te netr bhale paravaan heh meree jindurree jo saadhoo satigur dekheh raam |

7

ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ te hasat puneet pavitr heh meree jindurree jo har jas har har lekheh raam |

8

ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ tis jan ke pag nit poojeeeh meree jindurree jo maarag dharam chaleseh raam |

9

ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ naanak tin vittahu vaariaa meree jindurree har sun har naam maneseh raam |3|

10

ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ dharat paataal aakaas hai meree jindurree sabh har har naam dhiaavai raam |

11

ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ paun paanee baisantaro meree jindurree nit har har har jas gaavai raam |

12

ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ van trin sabh aakaar hai meree jindurree mukh har har naam dhiaavai raam |

13

ਨਾਨਕ ਤੇ ਹਰਿ ਦਰਿ ਪੈਨੑਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ naanak te har dar painaaeaa meree jindurree jo guramukh bhagat man laavai raam |4|4|

14

ਬਿਹਾਗੜਾ ਮਹਲਾ ੪ ॥ bihaagarraa mahalaa 4 |

15

ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ jin har har naam na chetio meree jindurree te manamukh moorr eaane raam |

16

ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ jo mohi maaeaa chit laaeide meree jindurree se ant ge pachhutaane raam |

17

ਹਰਿ ਦਰਗਹ ਢੋਈ ਨਾ ਲਹਨਿੑ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ har daragah dtoee naa lehana meree jindurree jo manamukh paap lubhaane raam |

18

ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ jan naanak gur mil ubare meree jindurree har jap har naam samaane raam |1|

19

ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ sabh jaae milahu satiguroo kau meree jindurree jo har har naam drirraavai raam |

20

ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ har japadiaa khin dtil na keejee meree jindurree mat ki jaapai saahu aavai ki na aavai raam |

21

ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ saa velaa so moorat saa gharree so muhat safal hai meree jindurree jit har meraa chit aavai raam |

22

ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ jan naanak naam dhiaaeaa meree jindurree jamakankar nerr na aavai raam |2|

23

ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ har vekhai sunai nit sabh kichh meree jindurree so ddarai jin paap kamate raam |

24

ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ jis antar hiradaa sudh hai meree jindurree tin jan sabh ddar sutt ghate raam |

25

ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ har nirbhau naam pateejiaa meree jindurree sabh jhakh maaran dusatt kupate raam |

Original Gurmukhi with romanized transliteration, via the GurbaniNow API. An English translation will be added once a cleared translation is available.