Sikhism
Ang-501 41
Text
ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥ gur pooraa naanak seviaa meree jindurree jin pairee aan sabh ghate raam |3|
ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ so aisaa har nit seveeai meree jindurree jo sabh doo saahib vaddaa raam |
ਜਿਨੑੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ jinaee ik man ik araadhiaa meree jindurree tinaa naahee kisai dee kichh chaddaa raam |
ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ gur seviai har mehal paaeaa meree jindurree jhakh maaran sabh nindak ghanddaa raam |
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥ jan naanak naam dhiaaeaa meree jindurree dhur masatak har likh chhaddaa raam |4|5|
ਬਿਹਾਗੜਾ ਮਹਲਾ ੪ ॥ bihaagarraa mahalaa 4 |
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ sabh jeea tere toon varatadaa mere har prabh toon jaaneh jo jee kamaaeeai raam |
ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ har antar baahar naal hai meree jindurree sabh vekhai man mukaraaeeai raam |
ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ manamukhaa no har door hai meree jindurree sabh birathee ghaal gavaaeeai raam |
ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ jan naanak guramukh dhiaaeaa meree jindurree har haajar nadaree aaeeai raam |1|
ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ se bhagat se sevak meree jindurree jo prabh mere man bhaane raam |
ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ se har daragah painaaeaa meree jindurree ahinis saach samaane raam |
ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ tin kai sang mal utarai meree jindurree rang raate nadar neesaane raam |
ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ naanak kee prabh benatee meree jindurree mil saadhoo sang aghaane raam |2|
ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ he rasanaa jap gobindo meree jindurree jap har har trisanaa jaae raam |
ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ jis deaa kare meraa paarabraham meree jindurree tis man naam vasaae raam |
ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ jis bhette pooraa satiguroo meree jindurree so har dhan nidh paae raam |
ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ vaddabhaagee sangat milai meree jindurree naanak har gun gaae raam |3|
ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ thaan thanantar rav rahiaa meree jindurree paarabraham prabh daataa raam |
ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ taa kaa ant na paaeeai meree jindurree pooran purakh bidhaataa raam |
ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ sarab jeea pratipaaladaa meree jindurree jiau baalak pit maataa raam |
ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥ sehas siaanap neh milai meree jindurree jan naanak guramukh jaataa raam |4|6| chhakaa 1 |
ਬਿਹਾਗੜਾ ਮਹਲਾ ੫ ਛੰਤ ਘਰੁ ੧ ॥ bihaagarraa mahalaa 5 chhant ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ har kaa ek achanbhau dekhiaa mere laal jeeo jo kare su dharam niaae raam |
ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ har rang akhaarraa paaeon mere laal jeeo aavan jaan sabaae raam |
Original Gurmukhi with romanized transliteration, via the GurbaniNow API. An English translation will be added once a cleared translation is available.