U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 42

Text

1

ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ aavan ta jaanaa tineh keea jin medan sirajeea |

2

ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ eikanaa mel satigur mehal bulaae ik bharam bhoole firadiaa |

3

ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ant teraa toonhai jaaneh toon sabh meh rahiaa samaae |

4

ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥ sach kahai naanak sunahu santahu har varatai dharam niaae |1|

5

ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ aavahu milahu saheleeho mere laal jeeo har har naam araadhe raam |

6

ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ kar sevahu pooraa satiguroo mere laal jeeo jam kaa maarag saadhe raam |

7

ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ maarag bikharraa saadh guramukh har daragah sobhaa paaeeai |

8

ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨੑਾ ਰੈਣਿ ਦਿਨੁ ਲਿਵ ਲਾਈਐ ॥ jin kau bidhaatai dhurahu likhiaa tinaa rain din liv laaeeai |

9

ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ haumai mamataa mohu chhuttaa jaa sang miliaa saadhe |

10

ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥ jan kahai naanak mukat hoaa har har naam araadhe |2|

11

ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ kar jorrihu sant ikatr hoe mere laal jeeo abinaasee purakh poojehaa raam |

12

ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ bahu bidh poojaa khojeea mere laal jeeo ihu man tan sabh arapehaa raam |

13

ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ man tan dhan sabh prabhoo keraa kiaa ko pooj charraave |

14

ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ jis hoe kripaal deaal suaamee so prabh ank samaave |

15

ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ bhaag masatak hoe jis kai tis gur naal sanehaa |

16

ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥ jan kahai naanak mil saadhasangat har har naam poojehaa |3|

17

ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ deh dis khojat ham fire mere laal jeeo har paaeiarraa ghar aae raam |

18

ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ har mandar har jeeo saajiaa mere laal jeeo har tis meh rahiaa samaae raam |

19

ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ sarabe samaanaa aap suaamee guramukh paragatt hoeaa |

20

ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ mittiaa adheraa dookh naatthaa amiau har ras choeaa |

21

ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ jahaa dekhaa tahaa suaamee paarabraham sabh tthaae |

22

ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥ jan kahai naanak satigur milaaeaa har paaeiarraa ghar aae |4|1|

23

ਰਾਗੁ ਬਿਹਾਗੜਾ ਮਹਲਾ ੫ ॥ raag bihaagarraa mahalaa 5 |

24

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ at preetam man mohanaa ghatt sohanaa praan adhaaraa raam |

25

ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ sundar sobhaa laal gopaal deaal kee apar apaaraa raam |

26

ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ gopaal deaal gobind laalan milahu kant nimaaneea |

27

ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ nain tarasan daras parasan neh need rain vihaaneea |

28

ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ giaan anjan naam binjan bhe sagal seegaaraa |

29

ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ naanak peianpai sant janpai mel kant hamaaraa |1|

30

ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ laakh ulaahane mohi har jab lag neh milai raam |

31

ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ milan kau krau upaav kichh hamaaraa neh chalai raam |

32

ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ chal chit bit anit pria bin kavan bidhee na dheejeeai |

Original Gurmukhi with romanized transliteration, via the GurbaniNow API. An English translation will be added once a cleared translation is available.