U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 43

Text

1

ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ khaan paan seegaar birathe har kant bin kiau jeejeeai |

2

ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ aasaa piaasee rain dineear reh na sakeeai ik tilai |

3

ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ naanak peianpai sant daasee tau prasaad meraa pir milai |2|

4

ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ sej ek priau sang daras na paaeeai raam |

5

ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ avagan mohi anek kat mehal bulaaeeai raam |

6

ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ niragun nimaanee anaath binavai milahu prabh kirapaa nidhe |

7

ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ bhram bheet khoeeai sehaj soeeai prabh palak pekhat nav nidhe |

8

ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ grihi laal aavai mehal paavai mil sang mangal gaaeeai |

9

ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥ naanak peianpai sant saranee mohi daras dikhaaeeai |3|

10

ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ santan kai parasaad har har paaeaa raam |

11

ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ eichh punee man saant tapat bujhaaeaa raam |

12

ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ safalaa su dinas raine suhaavee anad mangal ras ghanaa |

13

ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ pragatte gupaal gobind laalan kavan rasanaa gun bhanaa |

14

ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ bhram lobh moh bikaar thaake mil sakhee mangal gaaeaa |

15

ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥ naanak peianpai sant janpai jin har har sanjog milaaeaa |4|2|

16

ਬਿਹਾਗੜਾ ਮਹਲਾ ੫ ॥ bihaagarraa mahalaa 5 |

17

ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ kar kirapaa gur paarabraham poore anadin naam vakhaanaa raam |

18

ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ amrit baanee ucharaa har jas mitthaa laagai teraa bhaanaa raam |

19

ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ kar deaa meaa gopaal gobind koe naahee tujh binaa |

20

ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮੑ ਮਨਾ ॥ samarath agath apaar pooran jeeo tan dhan tuma manaa |

21

ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ moorakh mugadh anaath chanchal balaheen neech ajaanaa |

22

ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ binavant naanak saran teree rakh lehu aavan jaanaa |1|

23

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ saadhah saranee paaeeai har jeeo gun gaavah har neetaa raam |

24

ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ dhoor bhagatan kee man tan lgau har jeeo sabh patit puneetaa raam |

25

ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ ਪਾਇਆ ॥ patitaa puneetaa hohi tina sang jina bidhaataa paaeaa |

26

ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ naam raate jeea daate nit dehi charreh savaaeaa |

27

ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ridh sidh nav nidh har jap jinee aatam jeetaa |

28

ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ binavant naanak vaddabhaag paaeeeh saadh saajan meetaa |2|

29

ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ jinee sach vananjiaa har jeeo se poore saahaa raam |

30

ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ bahut khajaanaa tin peh har jeeo har keeratan laahaa raam |

31

ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ kaam krodh na lobh biaapai jo jan prabh siau raatiaa |

32

ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ek jaaneh ek maaneh raam kai rang maatiaa |

33

ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ lag sant charanee parre saranee man tinaa omaahaa |

34

ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ binavant naanak jin naam palai seee sache saahaa |3|

35

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ naanak soee simareeai har jeeo jaa kee kal dhaaree raam |

Original Gurmukhi with romanized transliteration, via the GurbaniNow API. An English translation will be added once a cleared translation is available.