U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 44

Text

1

ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ guramukh manahu na veesarai har jeeo karataa purakh muraaree raam |

2

ਦੂਖੁ ਰੋਗੁ ਨ ਭਉ ਬਿਆਪੈ ਜਿਨੑੀ ਹਰਿ ਹਰਿ ਧਿਆਇਆ ॥ dookh rog na bhau biaapai jinaee har har dhiaaeaa |

3

ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ sant prasaad tare bhavajal poorab likhiaa paaeaa |

4

ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ vajee vadhaaee man saant aaee miliaa purakh apaaree |

5

ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ binavant naanak simar har har ichh punee hamaaree |4|3|

6

ਬਿਹਾਗੜਾ ਮਹਲਾ ੫ ਘਰੁ ੨ ॥ bihaagarraa mahalaa 5 ghar 2 |

7

ੴ ਸਤਿ ਨਾਮੁ ਗੁਰ ਪ੍ਰਸਾਦਿ ॥ ik oankaar sat naam gur prasaad |

8

ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ vadh sukh rainarree pria prem lagaa |

9

ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ghatt dukh needarree parsau sadaa pagaa |

10

ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ pag dhoor baanchhau sadaa jaachau naam ras bairaaganee |

11

ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ pria rang raatee sehaj maatee mahaa duramat tiaaganee |

12

ਗਹਿ ਭੁਜਾ ਲੀਨੑੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ geh bhujaa leenaee prem bheenee milan preetam sach magaa |

13

ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥ binavant naanak dhaar kirapaa rhau charanah sang lagaa |1|

14

ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ meree sakhee sahelarreeho prabh kai charan lagah |

15

ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥ man pria prem ghanaa har kee bhagat mangah |

16

ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥ har bhagat paaeeai prabh dhiaaeeai jaae mileeai har janaa |

17

ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥ maan mohu bikaar tajeeai arap tan dhan ihu manaa |

18

ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥ badd purakh pooran gun sanpooran bhram bheet har har mil bhagah |

19

ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥ binavant naanak sun mantru sakhee har naam nit nit nit japah |2|

20

ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ har naar suhaagane sabh rang maane |

21

ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥ raandd na baisee prabh purakh chiraane |

22

ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥ neh dookh paavai prabh dhiaavai dhan te baddabhaageea |

23

ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥ sukh sehaj soveh kilabikh khoveh naam ras rang jaageea |

24

ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥ mil prem rahanaa har naam gahanaa pria bachan meetthe bhaane |

25

ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥ binavant naanak man ichh paaee har mile purakh chiraane |3|

26

ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥ tit grihi sohilarre kodd anandaa |

27

ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥ man tan rav rahiaa prabh paramaanandaa |

28

ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥ har kant anant deaal sreedhar gobind patit udhaarano |

29

ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥ prabh kripaa dhaaree har muraaree bhai sindh saagar taarano |

30

ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ jo saran aavai tis kantth laavai ihu birad suaamee sandaa |

31

ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪॥ binavant naanak har kant miliaa sadaa kel karandaa |4|1|4|

32

ਬਿਹਾਗੜਾ ਮਹਲਾ ੫ ॥ bihaagarraa mahalaa 5 |

33

ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ har charan sarovar teh karahu nivaas manaa |

Original Gurmukhi with romanized transliteration, via the GurbaniNow API. An English translation will be added once a cleared translation is available.