U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 45

Text

1

ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ kar majan har sare sabh kilabikh naas manaa |

2

ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ kar sadaa majan gobind sajan dukh andheraa naase |

3

ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ janam maran na hoe tis kau kattai jam ke faase |

4

ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ mil saadhasange naam range tahaa pooran aaso |

5

ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ binavant naanak dhaar kirapaa har charan kamal nivaaso |1|

6

ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ teh anad binod sadaa anahad jhunakaaro raam |

7

ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ mil gaaveh sant janaa prabh kaa jaikaaro raam |

8

ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ mil sant gaaveh khasam bhaaveh har prem ras rang bhineea |

9

ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ har laabh paaeaa aap mittaaeaa mile chiree vichhuniaa |

10

ਗਹਿ ਭੁਜਾ ਲੀਨੇ ਦਇਆ ਕੀਨੑੇ ਪ੍ਰਭ ਏਕ ਅਗਮ ਅਪਾਰੋ ॥ geh bhujaa leene deaa keenae prabh ek agam apaaro |

11

ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ binavant naanak sadaa niramal sach sabad run jhunakaaro |2|

12

ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ sun vaddabhaageea har amrit baanee raam |

13

ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ jin kau karam likhee tis ridai samaanee raam |

14

ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ akath kahaanee tinee jaanee jis aap prabh kirapaa kare |

15

ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ amar theea fir na mooaa kal kalesaa dukh hare |

16

ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ har saran paaee taj na jaaee prabh preet man tan bhaanee |

17

ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ binavant naanak sadaa gaaeeai pavitr amrit baanee |3|

18

ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ man tan galat bhe kichh kehan na jaaee raam |

19

ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ jis te upajiarraa tin leea samaaee raam |

20

ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ mil braham jotee ot potee udak udak samaaeaa |

21

ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ jal thal maheeal ek raviaa neh doojaa drisattaaeaa |

22

ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ban trin tribhavan poor pooran keemat kehan na jaaee |

23

ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥ binavant naanak aap jaanai jin eeh banat banaaee |4|2|5|

24

ਬਿਹਾਗੜਾ ਮਹਲਾ ੫ ॥ bihaagarraa mahalaa 5 |

25

ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ khojat sant fireh prabh praan adhaare raam |

26

ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ taan tan kheen bheaa bin milat piaare raam |

27

ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ prabh milahu piaare meaa dhaare kar deaa larr laae leejeeai |

28

ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ dehi naam apanaa jpau suaamee har daras pekhe jeejeeai |

29

ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ samarath pooran sadaa nihachal aooch agam apaare |

30

ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ binavant naanak dhaar kirapaa milahu praan piaare |1|

31

ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ jap tap barat keene pekhan kau charanaa raam |

32

ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ tapat na kateh bujhai bin suaamee saranaa raam |

33

ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ prabh saran teree kaatt beree sansaar saagar taareeai |

34

ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ anaath niragun kachh na jaanaa meraa gun aaugan na beechaareeai |

35

ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ deen deaal gopaal preetam samarath kaaran karanaa |

36

ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ naanak chaatrik har boond maagai jap jeevaa har har charanaa |2|

Original Gurmukhi with romanized transliteration, via the GurbaniNow API. An English translation will be added once a cleared translation is available.