Sikhism
Ang-501 46
Text
ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ amia sarovaro peeo har har naamaa raam |
ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ santah sang milai jap pooran kaamaa raam |
ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ sabh kaam pooran dukh bideeran har nimakh manahu na beesarai |
ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ aanand anadin sadaa saachaa sarab gun jagadeesarai |
ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ aganat aooch apaar tthaakur agam jaa ko dhaamaa |
ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ binavant naanak meree ichh pooran mile sreerang raamaa |3|
ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ kee kottik jag falaa sun gaavanahaare raam |
ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ har har naam japat kul sagale taare raam |
ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ har naam japat sohant praanee taa kee mahimaa kit ganaa |
ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ har bisar naahee praan piaare chitavant darasan sad manaa |
ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ subh divas aae geh kantth laae prabh aooch agam apaare |
ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥ binavant naanak safal sabh kichh prabh mile at piaare |4|3|6|
ਬਿਹਾਗੜਾ ਮਹਲਾ ੫ ਛੰਤ ॥ bihaagarraa mahalaa 5 chhant |
ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ an kaae raatarriaa vaatt duhelee raam |
ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ paap kamaavadiaa teraa koe na belee raam |
ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ koe na belee hoe teraa sadaa pachhotaavahe |
ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ gun gupaal na japeh rasanaa fir kadahu se dih aavahe |
ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ taravar vichhune neh paat jurrate jam mag gaun ikelee |
ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥ binavant naanak bin naam har ke sadaa firat duhelee |1|
ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ toon valavanch look kareh sabh jaanai jaanee raam |
ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ lekhaa dharam bheaa til peerre ghaanee raam |
ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ kirat kamaane dukh sahu paraanee anik jon bhramaaeaa |
ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ mahaa mohanee sang raataa ratan janam gavaaeaa |
ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ eikas har ke naam baajhahu aan kaaj siaanee |
ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥ binavant naanak lekh likhiaa bharam mohi lubhaanee |2|
ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ beech na koe kare akritaghan vichhurr peaa |
ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ aae khare katthin jamakankar pakarr leaa |
ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ pakarre chalaaeaa apanaa kamaaeaa mahaa mohanee raatiaa |
ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮੑ ਗਲਿ ਲਾਤਿਆ ॥ gun govind guramukh na japiaa tapat thama gal laatiaa |
ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ kaam krodh ahankaar mootthaa khoe giaan pachhutaapiaa |
ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥ binavant naanak sanjog bhoolaa har jaap rasan na jaapiaa |3|
ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥ tujh bin ko naahee prabh raakhanahaaraa raam |
ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ patit udhaaran har birad tumaaraa raam |
ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ patit udhaaran saran suaamee kripaa nidh deaalaa |
ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ andh koop te udhar karate sagal ghatt pratipaalaa |
ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥ saran teree katt mahaa berree ik naam dehi adhaaraa |
Original Gurmukhi with romanized transliteration, via the GurbaniNow API. An English translation will be added once a cleared translation is available.