U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 47

Text

1

ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥ binavant naanak kar dee raakhahu gobind deen deaaraa |4|

2

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ so din safal ganiaa har prabhoo milaaeaa raam |

3

ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ sabh sukh paragattiaa dukh door paraaeaa raam |

4

ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ sukh sehaj anad binod sad hee gun gupaal nit gaaeeai |

5

ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ bhaj saadhasange mile range bahurr jon na dhaaeeai |

6

ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ geh kantth laae sehaj subhaae aad ankur aaeaa |

7

ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥ binavant naanak aap miliaa bahurr katahoo na jaaeaa |5|4|7|

8

ਬਿਹਾਗੜਾ ਮਹਲਾ ੫ ਛੰਤ ॥ bihaagarraa mahalaa 5 chhant |

9

ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ sunahu benanteea suaamee mere raam |

10

ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ kott apraadh bhare bhee tere chere raam |

11

ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ dukh haran kirapaa karan mohan kal kalesah bhanjanaa |

12

ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ saran teree rakh lehu meree sarab mai niranjanaa |

13

ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ sunat pekhat sang sabh kai prabh nerahoo te nere |

14

ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ aradaas naanak sun suaamee rakh lehu ghar ke chere |1|

15

ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ too samarath sadaa ham deen bhekhaaree raam |

16

ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ maaeaa mohi magan kadt lehu muraaree raam |

17

ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ lobh mohi bikaar baadhio anik dokh kamaavane |

18

ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ alipat bandhan rehat karataa keea apanaa paavane |

19

ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ kar anugrahu patit paavan bahu jon bhramate haaree |

20

ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ binavant naanak daas har kaa prabh jeea praan adhaaree |2|

21

ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ too samarath vaddaa meree mat thoree raam |

22

ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ paaleh akirataghanaa pooran drisatt teree raam |

23

ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ agaadh bodh apaar karate mohi neech kachhoo na jaanaa |

24

ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ratan tiaag sangrahan kauddee pasoo neech eaanaa |

25

ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ tiaag chalatee mahaa chanchal dokh kar kar joree |

26

ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ naanak saran samarath suaamee paij raakhahu moree |3|

27

ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ jaa te veechhurriaa tin aap milaaeaa raam |

28

ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ saadhoo sangame har gun gaaeaa raam |

29

ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ gun gaae govid sadaa neeke kaliaan mai paragatt bhe |

30

ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ sejaa suhaavee sang prabh kai aapane prabh kar le |

31

ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ chhodd chint achint hoe bahurr dookh na paaeaa |

32

ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥ naanak darasan pekh jeeve govind gun nidh gaaeaa |4|5|8|

33

ਬਿਹਾਗੜਾ ਮਹਲਾ ੫ ਛੰਤ ॥ bihaagarraa mahalaa 5 chhant |

34

ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ bol sudharameerriaa mon kat dhaaree raam |

35

ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ too netree dekh chaliaa maaeaa biauhaaree raam |

36

ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ sang terai kachh na chaalai binaa gobind naamaa |

37

ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ des ves suvaran roopaa sagal aoone kaamaa |

38

ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ putr kalatr na sang sobhaa hasat ghor vikaaree |

39

ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ binavant naanak bin saadhasangam sabh mithiaa sansaaree |1|

Original Gurmukhi with romanized transliteration, via the GurbaniNow API. An English translation will be added once a cleared translation is available.