U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 48

Text

1

ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ raajan kiau soeaa too need bhare jaagat kat naahee raam |

2

ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ maaeaa jhootth rudan kete bilalaahee raam |

3

ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ bilalaeh kete mahaa mohan bin naam har ke sukh nahee |

4

ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥ sehas siaanap upaav thaake jeh bhaavat teh jaahee |

5

ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ aad ante madh pooran sarabatr ghatt ghatt aahee |

6

ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥ binavant naanak jin saadhasangam se pat setee ghar jaahee |2|

7

ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ narapat jaan grahio sevak siaane raam |

8

ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ sarapar veechhurranaa mohe pachhutaane raam |

9

ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ harichandauree dekh bhoolaa kahaa asathit paaeeai |

10

ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ bin naam har ke aan rachanaa ahilaa janam gavaaeeai |

11

ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥ hau hau karat na trisan boojhai neh kaam pooran giaane |

12

ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥ binavant naanak bin naam har ke ketiaa pachhutaane |3|

13

ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥ dhaar anugraho apanaa kar leenaa raam |

14

ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ bhujaa geh kaadt leeo saadhoo sang deenaa raam |

15

ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ saadhasangam har araadhe sagal kalamal dukh jale |

16

ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ mahaa dharam sudaan kiriaa sang terai se chale |

17

ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ rasanaa araadhai ek suaamee har naam man tan bheenaa |

18

ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥ naanak jis no har milaae so sarab gun parabeenaa |4|6|9|

19

ਬਿਹਾਗੜੇ ਕੀ ਵਾਰ ਮਹਲਾ ੪ ॥ bihaagarre kee vaar mahalaa 4 |

20

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

21

ਸਲੋਕ ਮਃ ੩ ॥ salok mahalaa 3 |

22

ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥ gur sevaa te sukh paaeeai hor thai sukh na bhaal |

23

ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥ gur kai sabad man bhedeeai sadaa vasai har naal |

24

ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥ naanak naam tinaa kau milai jin har vekhai nadar nihaal |1|

25

ਮਃ ੩ ॥ mahalaa 3 |

26

ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥ sifat khajaanaa bakhas hai jis bakhasai so kharachai khaae |

27

ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥ satigur bin hath na aavee sabh thake karam kamaae |

28

ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥ naanak manamukh jagat dhanaheen hai agai bhukhaa ki khaae |2|

29

ਪਉੜੀ ॥ paurree |

30

ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥ sabh teree too sabhas daa sabh tudh upaaeaa |

31

ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥ sabhanaa vich too varatadaa too sabhanee dhiaaeaa |

32

ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥ tis dee too bhagat thaae paaeihi jo tudh man bhaaeaa |

33

ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥ jo har prabh bhaavai so theeai sabh karan teraa karaaeaa |

34

ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥ salaahihu har sabhanaa te vaddaa jo sant janaan kee paij rakhadaa aaeaa |1|

35

ਸਲੋਕ ਮਃ ੩ ॥ salok mahalaa 3 |

36

ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ naanak giaanee jag jeetaa jag jeetaa sabh koe |

37

ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ naame kaaraj sidh hai sahaje hoe su hoe |

38

ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ guramat mat achal hai chalaae na sakai koe |

39

ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ bhagataa kaa har angeekaar kare kaaraj suhaavaa hoe |

Original Gurmukhi with romanized transliteration, via the GurbaniNow API. An English translation will be added once a cleared translation is available.