U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 5

Text

1

ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ satigur vaak hiradai har niramal naa jam kaan na jam kee baakee |1| rahaau |

2

ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ har gun rasan raveh prabh sange jo tis bhaavai sehaj haree |

3

ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ bin har naam brithaa jag jeevan har bin nihafal mek gharee |2|

4

ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ai jee khotte tthaur naahee ghar baahar nindak gat nahee kaaee |

5

ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ros karai prabh bakhas na mettai nit nit charrai savaaee |3|

6

ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ai jee gur kee daat na mettai koee merai tthaakur aap divaaee |

7

ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ nindak nar kaale mukh nindaa jina gur kee daat na bhaaee |4|

8

ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ai jee saran pare prabh bakhas milaavai bilam na adhooaa raaee |

9

ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ aanad mool naath sir naathaa satigur mel milaaee |5|

10

ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ai jee sadaa deaal deaa kar raviaa guramat bhraman chukaaee |

11

ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ paaras bhett kanchan dhaat hoee satasangat kee vaddiaaee |6|

12

ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ har jal niramal man isanaanee majan satigur bhaaee |

13

ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ punarap janam naahee jan sangat jotee jot milaaee |7|

14

ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ toon vadd purakh agam tarovar ham pankhee tujh maahee |

15

ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥ naanak naam niranjan deejai jug jug sabad salaahee |8|4|

16

ਗੂਜਰੀ ਮਹਲਾ ੧ ਘਰੁ ੪ ॥ goojaree mahalaa 1 ghar 4 |

17

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

18

ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ bhagat prem aaraadhitan sach piaas param hitan |

19

ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥ bilalaap bilal binanteea sukh bhaae chit hitan |1|

20

ਜਪਿ ਮਨ ਨਾਮੁ ਹਰਿ ਸਰਣੀ ॥ jap man naam har saranee |

21

ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥ sansaar saagar taar taaran ram naam kar karanee |1| rahaau |

22

ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ e man mirat subh chintan gur sabad har ramanan |

23

ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥ mat tat giaanan kaliaan nidhaanan har naam man ramanan |2|

24

ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ chal chit vit bhramaa bhraman jag moh magan hitan |

25

ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥ thir naam bhagat dirran matee gur vaak sabad ratan |3|

26

ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ bharamaat bharam na chookee jag janam biaadh khapan |

27

ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥ asathaan har nihakevalan sat matee naam tapan |4|

28

ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ eihu jag moh het biaapitan dukh adhik janam maranan |

29

ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥ bhaj saran satigur aoobareh har naam rid ramanan |5|

30

ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ guramat nihachal man man manan sehaj beechaaran |

31

ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥ so man niramal jit saach antar giaan ratan saaran |6|

32

ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥ bhai bhaae bhagat tar bhavajal manaa chit laae har charanee |

Original Gurmukhi with romanized transliteration, via the GurbaniNow API. An English translation will be added once a cleared translation is available.