U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 51

Text

1

ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ aape jal aape de chhingaa aape chulee bharaavai |

2

ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ aape sangat sad bahaalai aape vidaa karaavai |

3

ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥ jis no kirapaal hovai har aape tis no hukam manaavai |6|

4

ਸਲੋਕ ਮਃ ੩ ॥ salok mahalaa 3 |

5

ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥ karam dharam sabh bandhanaa paap pun sanabandh |

6

ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥ mamataa mohu su bandhanaa putr kalatr su dhandh |

7

ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥ jeh dekhaa teh jevaree maaeaa kaa sanabandh |

8

ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥ naanak sache naam bin varatan varatai andh |1|

9

ਮਃ ੪ ॥ mahalaa 4 |

10

ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥ andhe chaanan taa theeai jaa satigur milai rajaae |

11

ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥ bandhan torrai sach vasai agiaan adheraa jaae |

12

ਸਭੁ ਕਿਛੁ ਦੇਖੈ ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥ sabh kichh dekhai tisai kaa jin keea tan saaj |

13

ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥੨॥ naanak saran karataar kee karataa raakhai laaj |2|

14

ਪਉੜੀ ॥ paurree |

15

ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥ jadahu aape thaatt keea beh karatai tadahu puchh na sevak beea |

16

ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥ tadahu kiaa ko levai kiaa ko devai jaan avar na doojaa keea |

17

ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥ fir aape jagat upaaeaa karatai daan sabhanaa kau deea |

18

ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥ aape sev banaaeean guramukh aape amrit peea |

19

ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥ aap nirankaar aakaar hai aape aape karai su theea |7|

20

ਸਲੋਕ ਮਃ ੩ ॥ salok mahalaa 3 |

21

ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ guramukh prabh seveh sad saachaa anadin sehaj piaar |

22

ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ sadaa anand gaaveh gun saache aradh uradh ur dhaar |

23

ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ antar preetam vasiaa dhur karam likhiaa karataar |

24

ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ naanak aap milaaeian aape kirapaa dhaar |1|

25

ਮਃ ੩ ॥ mahalaa 3 |

26

ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ kahiai kathiai na paaeeai anadin rahai sadaa gun gaae |

27

ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ vin karamai kinai na paaeo bhauk mue bilalaae |

28

ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ gur kai sabad man tan bhijai aap vasai man aae |

29

ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ naanak nadaree paaeeai aape le milaae |2|

30

ਪਉੜੀ ॥ paurree |

31

ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ aape ved puraan sabh saasat aap kathai aap bheejai |

32

ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ aape hee beh pooje karataa aap parapanch kareejai |

33

ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ aap paravirat aap niraviratee aape akath katheejai |

34

ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ aape pun sabh aap karaae aap alipat varateejai |

35

ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥ aape sukh dukh devai karataa aape bakhas kareejai |8|

36

ਸਲੋਕ ਮਃ ੩ ॥ salok mahalaa 3 |

37

ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ sekhaa andarahu jor chhadd too bhau kar jhal gavaae |

38

ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ gur kai bhai kete nisatare bhai vich nirbhau paae |

39

ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ man katthor sabad bhed toon saant vasai man aae |

40

ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ saantee vich kaar kamaavanee saa khasam paae thaae |

41

ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ naanak kaam krodh kinai na paaeo puchhahu giaanee jaae |1|

42

ਮਃ ੩ ॥ mahalaa 3 |

Original Gurmukhi with romanized transliteration, via the GurbaniNow API. An English translation will be added once a cleared translation is available.