U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 52

Text

1

ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ manamukh maaeaa mohu hai naam na lago piaar |

2

ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ koorr kamaavai koorr sangrahai koorr kare aahaar |

3

ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ bikh maaeaa dhan sanch mareh ante hoe sabh chhaar |

4

ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ karam dharam such sanjam kareh antar lobh vikaar |

5

ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥ naanak ji manamukh kamaavai su thaae naa pavai darageh hoe khuaar |2|

6

ਪਉੜੀ ॥ paurree |

7

ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ aape khaanee aape baanee aape khandd varabhandd kare |

8

ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ aap samund aap hai saagar aape hee vich ratan dhare |

9

ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ aap lahaae kare jis kirapaa jis no guramukh kare hare |

10

ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ aape bhaujal aap hai bohithaa aape khevatt aap tare |

11

ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥ aape kare karaae karataa avar na doojaa tujhai sare |9|

12

ਸਲੋਕ ਮਃ ੩ ॥ salok mahalaa 3 |

13

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ satigur kee sevaa safal hai je ko kare chit laae |

14

ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ naam padaarath paaeeai achint vasai man aae |

15

ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥ janam maran dukh katteeai haumai mamataa jaae |

16

ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ autam padavee paaeeai sache rahai samaae |

17

ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥ naanak poorab jin kau likhiaa tinaa satigur miliaa aae |1|

18

ਮਃ ੩ ॥ mahalaa 3 |

19

ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥ naam rataa satiguroo hai kalijug bohith hoe |

20

ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥ guramukh hovai su paar pavai jinaa andar sachaa soe |

21

ਨਾਮੁ ਸਮੑਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥ naam samaale naam sangrahai naame hee pat hoe |

22

ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥ naanak satigur paaeaa karam paraapat hoe |2|

23

ਪਉੜੀ ॥ paurree |

24

ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥ aape paaras aap dhaat hai aap keeton kanchan |

25

ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥ aape tthaakur sevak aape aape hee paap khanddan |

26

ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥ aape sabh ghatt bhogavai suaamee aape hee sabh anjan |

27

ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥ aap bibek aap sabh betaa aape guramukh bhanjan |

28

ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥੧੦॥ jan naanak saalaeh na rajai tudh karate too har sukhadaataa vaddan |10|

29

ਸਲੋਕੁ ਮਃ ੪ ॥ salok mahalaa 4 |

30

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ bin satigur seve jeea ke bandhanaa jete karam kamaeh |

31

ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ bin satigur seve tthavar na paavahee mar jameh aaveh jaeh |

32

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ bin satigur seve fikaa bolanaa naam na vasai man aae |

33

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ naanak bin satigur seve jam pur badhe maareeeh muhi kaalai utth jaeh |1|

34

ਮਃ ੩ ॥ mahalaa 3 |

35

ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ eik satigur kee sevaa kareh chaakaree har naame lagai piaar |

36

ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ naanak janam savaaran aapanaa kul kaa karan udhaar |2|

37

ਪਉੜੀ ॥ paurree |

38

ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ aape chaattasaal aap hai paadhaa aape chaattarre parran kau aane |

39

ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ aape pitaa maataa hai aape aape baalak kare siaane |

40

ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ eik thai parr bujhai sabh aape ik thai aape kare eaane |

41

ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ eikanaa andar mehal bulaae jaa aap terai man sache bhaane |

Original Gurmukhi with romanized transliteration, via the GurbaniNow API. An English translation will be added once a cleared translation is available.