U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 54

Text

1

ਮਃ ੫ ॥ mahalaa 5 |

2

ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥ ghatt vaseh charanaarabind rasanaa japai gupaal |

3

ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥੨॥ naanak so prabh simareeai tis dehee kau paal |2|

4

ਪਉੜੀ ॥ paurree |

5

ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥ aape atthasatth teerath karataa aap kare isanaan |

6

ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥ aape sanjam varatai svaamee aap japaaeihi naam |

7

ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥ aap deaal hoe bhau khanddan aap karai sabh daan |

8

ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥ jis no guramukh aap bujhaae so sad hee darageh paae maan |

9

ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥੧੪॥ jis dee paij rakhai har suaamee so sachaa har jaan |14|

10

ਸਲੋਕੁ ਮਃ ੩ ॥ salok mahalaa 3 |

11

ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ naanak bin satigur bhette jag andh hai andhe karam kamaae |

12

ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ sabadai siau chit na laavee jit sukh vasai man aae |

13

ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ taamas lagaa sadaa firai ahinis jalat bihaae |

14

ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ jo tis bhaavai so theeai kahanaa kichhoo na jaae |1|

15

ਮਃ ੩ ॥ mahalaa 3 |

16

ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ satiguroo furamaaeaa kaaree eeh karehu |

17

ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ guroo duaarai hoe kai saahib samaalehu |

18

ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ saahib sadaa hajoor hai bharamai ke chhaurr katt kai antar jot dharehu |

19

ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ har kaa naam amrit hai daaroo ehu laaehu |

20

ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ satigur kaa bhaanaa chit rakhahu sanjam sachaa nehu |

21

ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ naanak aithai sukhai andar rakhasee agai har siau kel karehu |2|

22

ਪਉੜੀ ॥ paurree |

23

ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ aape bhaar atthaarah banasapat aape hee fal laae |

24

ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ aape maalee aap sabh sinchai aape hee muhi paae |

25

ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ aape karataa aape bhugataa aape dee divaae |

26

ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ aape saahib aape hai raakhaa aape rahiaa samaae |

27

ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥ jan naanak vaddiaaee aakhai har karate kee jis no til na tamaae |15|

28

ਸਲੋਕ ਮਃ ੩ ॥ salok mahalaa 3 |

29

ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ maanas bhariaa aaniaa maanas bhariaa aae |

30

ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ jit peetai mat door hoe baral pavai vich aae |

31

ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ aapanaa paraaeaa na pachhaanee khasamahu dhake khaae |

32

ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ jit peetai khasam visarai daragah milai sajaae |

33

ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ jhootthaa mad mool na peechee je kaa paar vasaae |

34

ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ naanak nadaree sach mad paaeeai satigur milai jis aae |

35

ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ sadaa saahib kai rang rahai mahalee paavai thaau |1|

36

ਮਃ ੩ ॥ mahalaa 3 |

37

ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ eihu jagat jeevat marai jaa is no sojhee hoe |

38

ਜਾ ਤਿਨਿੑ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ jaa tina savaaliaa taan sav rahiaa jagaae taan sudh hoe |

39

ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ naanak nadar kare je aapanee satigur melai soe |

40

ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥ gur prasaad jeevat marai taa fir maran na hoe |2|

41

ਪਉੜੀ ॥ paurree |

42

ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ jis daa keetaa sabh kichh hovai tis no paravaah naahee kisai keree |

43

ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ har jeeo teraa ditaa sabh ko khaavai sabh muhataajee kadtai teree |

Original Gurmukhi with romanized transliteration, via the GurbaniNow API. An English translation will be added once a cleared translation is available.