U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 59

Text

1

ਵਡਹੰਸੁ ਮਹਲਾ ੩ ॥ vaddahans mahalaa 3 |

2

ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥ maaeaa mohu gubaar hai gur bin giaan na hoee |

3

ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥ sabad lage tin bujhiaa doojai paraj vigoee |1|

4

ਮਨ ਮੇਰੇ ਗੁਰਮਤਿ ਕਰਣੀ ਸਾਰੁ ॥ man mere guramat karanee saar |

5

ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥ sadaa sadaa har prabh raveh taa paaveh mokh duaar |1| rahaau |

6

ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥ gunaa kaa nidhaan ek hai aape dee taa ko paae |

7

ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥ bin naavai sabh vichhurree gur kai sabad milaae |2|

8

ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥ meree meree karade ghatt ge tinaa hath kihu na aaeaa |

9

ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥ satagur miliai sach mile sach naam samaaeaa |3|

10

ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥ aasaa manasaa ehu sareer hai antar jot jagaae |

11

ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥ naanak manamukh bandh hai guramukh mukat karaae |4|3|

12

ਵਡਹੰਸੁ ਮਹਲਾ ੩ ॥ vaddahans mahalaa 3 |

13

ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥ sohaaganee sadaa mukh ujalaa gur kai sehaj subhaae |

14

ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥੧॥ sadaa pir raaveh aapanaa vichahu aap gavaae |1|

15

ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥ mere man too har har naam dhiaae |

16

ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥੧॥ ਰਹਾਉ ॥ satagur mo kau har deea bujhaae |1| rahaau |

17

ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥ dohaaganee khareea bilalaadeea tinaa mehal na paae |

18

ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥੨॥ doojai bhaae karoopee dookh paaveh aagai jaae |2|

19

ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥ gunavantee nit gun ravai hiradai naam vasaae |

20

ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥੩॥ aauganavantee kaamanee dukh laagai bilalaae |3|

21

ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥ sabhanaa kaa bhataar ek hai suaamee kahanaa kichhoo na jaae |

22

ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥੪॥੪॥ naanak aape vek keetian naame leian laae |4|4|

23

ਵਡਹੰਸੁ ਮਹਲਾ ੩ ॥ vaddahans mahalaa 3 |

24

ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰਸਬਦੀ ਸਾਦੁ ਆਇਆ ॥ amrit naam sad meetthaa laagaa gurasabadee saad aaeaa |

25

ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥੧॥ sachee baanee sehaj samaanee har jeeo man vasaaeaa |1|

26

ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥ har kar kirapaa sataguroo milaaeaa |

27

ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥੧॥ ਰਹਾਉ ॥ poorai satagur har naam dhiaaeaa |1| rahaau |

28

ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥ brahamai bed baanee paragaasee maaeaa moh pasaaraa |

29

ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥੨॥ mahaadeo giaanee varatai ghar aapanai taamas bahut ahankaaraa |2|

30

ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥ kisan sadaa avataaree roodhaa kit lag tarai sansaaraa |

31

ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥੩॥ guramukh giaan rate jug antar chookai moh gubaaraa |3|

32

ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥ satagur sevaa te nisataaraa guramukh tarai sansaaraa |

33

ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥੪॥ saachai naae rate bairaagee paaein mokh duaaraa |4|

34

ਏਕੋ ਸਚੁ ਵਰਤੈ ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥ eko sach varatai sabh antar sabhanaa kare pratipaalaa |

35

ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ ॥੫॥੫॥ naanak ikas bin mai avar na jaanaa sabhanaa deevaan deaalaa |5|5|

36

ਵਡਹੰਸੁ ਮਹਲਾ ੩ ॥ vaddahans mahalaa 3 |

37

ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ guramukh sach sanjam tat giaan |

38

ਗੁਰਮੁਖਿ ਸਾਚੇ ਲਗੈ ਧਿਆਨੁ ॥੧॥ guramukh saache lagai dhiaan |1|

Original Gurmukhi with romanized transliteration, via the GurbaniNow API. An English translation will be added once a cleared translation is available.