U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 60

Text

1

ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ guramukh man mere naam samaal |

2

ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ sadaa nibahai chalai terai naal | rahaau |

3

ਗੁਰਮੁਖਿ ਜਾਤਿ ਪਤਿ ਸਚੁ ਸੋਇ ॥ guramukh jaat pat sach soe |

4

ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥ guramukh antar sakhaaee prabh hoe |2|

5

ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ guramukh jis no aap kare so hoe |

6

ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥ guramukh aap vaddaaee devai soe |3|

7

ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ guramukh sabad sach karanee saar |

8

ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥ guramukh naanak paravaarai saadhaar |4|6|

9

ਵਡਹੰਸੁ ਮਹਲਾ ੩ ॥ vaddahans mahalaa 3 |

10

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ rasanaa har saad lagee sehaj subhaae |

11

ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ man tripatiaa har naam dhiaae |1|

12

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ sadaa sukh saachai sabad veechaaree |

13

ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ aapane satagur vittahu sadaa balihaaree |1| rahaau |

14

ਅਖੀ ਸੰਤੋਖੀਆ ਏਕ ਲਿਵ ਲਾਇ ॥ akhee santokheea ek liv laae |

15

ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ man santokhiaa doojaa bhaau gavaae |2|

16

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ deh sareer sukh hovai sabad har naae |

17

ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ naam paramal hiradai rahiaa samaae |3|

18

ਨਾਨਕ ਮਸਤਕਿ ਜਿਸੁ ਵਡਭਾਗੁ ॥ naanak masatak jis vaddabhaag |

19

ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ gur kee baanee sehaj bairaag |4|7|

20

ਵਡਹੰਸੁ ਮਹਲਾ ੩ ॥ vaddahans mahalaa 3 |

21

ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ poore gur te naam paaeaa jaae |

22

ਸਚੈ ਸਬਦਿ ਸਚਿ ਸਮਾਇ ॥੧॥ sachai sabad sach samaae |1|

23

ਏ ਮਨ ਨਾਮੁ ਨਿਧਾਨੁ ਤੂ ਪਾਇ ॥ e man naam nidhaan too paae |

24

ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥ aapane gur kee man lai rajaae |1| rahaau |

25

ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥ gur kai sabad vichahu mail gavaae |

26

ਨਿਰਮਲੁ ਨਾਮੁ ਵਸੈ ਮਨਿ ਆਇ ॥੨॥ niramal naam vasai man aae |2|

27

ਭਰਮੇ ਭੂਲਾ ਫਿਰੈ ਸੰਸਾਰੁ ॥ bharame bhoolaa firai sansaar |

28

ਮਰਿ ਜਨਮੈ ਜਮੁ ਕਰੇ ਖੁਆਰੁ ॥੩॥ mar janamai jam kare khuaar |3|

29

ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥ naanak se vaddabhaagee jin har naam dhiaaeaa |

30

ਗੁਰ ਪਰਸਾਦੀ ਮੰਨਿ ਵਸਾਇਆ ॥੪॥੮॥ gur parasaadee man vasaaeaa |4|8|

31

ਵਡਹੰਸੁ ਮਹਲਾ ੩ ॥ vaddahans mahalaa 3 |

32

ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ haumai naavai naal virodh hai due na vaseh ik tthaae |

33

ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥ haumai vich sevaa na hovee taa man birathaa jaae |1|

34

ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ har chet man mere too gur kaa sabad kamaae |

35

ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥ hukam maneh taa har milai taa vichahu haumai jaae | rahaau |

36

ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ haumai sabh sareer hai haumai opat hoe |

37

ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥ haumai vaddaa gubaar hai haumai vich bujh na sakai koe |2|

38

ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ haumai vich bhagat na hovee hukam na bujhiaa jaae |

39

ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥ haumai vich jeeo bandh hai naam na vasai man aae |3|

40

ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ naanak satagur miliai haumai gee taa sach vasiaa man aae |

41

ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥ sach kamaavai sach rahai sache sev samaae |4|9|12|

42

ਵਡਹੰਸੁ ਮਹਲਾ ੪ ਘਰੁ ੧ ॥ vaddahans mahalaa 4 ghar 1 |

43

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

44

ਸੇਜ ਏਕ ਏਕੋ ਪ੍ਰਭੁ ਠਾਕੁਰੁ ॥ sej ek eko prabh tthaakur |

45

ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥ guramukh har raave sukh saagar |1|

46

ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥ mai prabh milan prem man aasaa |

Original Gurmukhi with romanized transliteration, via the GurbaniNow API. An English translation will be added once a cleared translation is available.