U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 61

Text

1

ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥ gur pooraa melaavai meraa preetam hau vaar vaar aapane guroo kau jaasaa |1| rahaau |

2

ਮੈ ਅਵਗਣ ਭਰਪੂਰਿ ਸਰੀਰੇ ॥ mai avagan bharapoor sareere |

3

ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥ hau kiau kar milaa apane preetam poore |2|

4

ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ jin gunavantee meraa preetam paaeaa |

5

ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥ se mai gun naahee hau kiau milaa meree maaeaa |3|

6

ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ hau kar kar thaakaa upaav bahutere |

7

ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥ naanak gareeb raakhahu har mere |4|1|

8

ਵਡਹੰਸੁ ਮਹਲਾ ੪ ॥ vaddahans mahalaa 4 |

9

ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ meraa har prabh sundar mai saar na jaanee |

10

ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥ hau har prabh chhodd doojai lobhaanee |1|

11

ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ hau kiau kar pir kau milau eaanee |

12

ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥ jo pir bhaavai saa sohaagan saaee pir kau milai siaanee |1| rahaau |

13

ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ mai vich dos hau kiau kar pir paavaa |

14

ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥ tere anek piaare hau pir chit na aavaa |2|

15

ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ jin pir raaviaa saa bhalee suhaagan |

16

ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥ se mai gun naahee hau kiaa karee duhaagan |3|

17

ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ nit suhaagan sadaa pir raavai |

18

ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥ mai karamaheen kab hee gal laavai |4|

19

ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ too pir gunavantaa hau aauguniaaraa |

20

ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥ mai niragun bakhas naanak vechaaraa |5|2|

21

ਵਡਹੰਸੁ ਮਹਲਾ ੪ ਘਰੁ ੨ ॥ vaddahans mahalaa 4 ghar 2 |

22

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

23

ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ mai man vaddee aas hare kiau kar har darasan paavaa |

24

ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ hau jaae puchhaa apane satagurai gur puchh man mugadh samajhaavaa |

25

ਭੂਲਾ ਮਨੁ ਸਮਝੈ ਗੁਰਸਬਦੀ ਹਰਿ ਹਰਿ ਸਦਾ ਧਿਆਏ ॥ bhoolaa man samajhai gurasabadee har har sadaa dhiaae |

26

ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ naanak jis nadar kare meraa piaaraa so har charanee chit laae |1|

27

ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ hau sabh ves karee pir kaaran je har prabh saache bhaavaa |

28

ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ so pir piaaraa mai nadar na dekhai hau kiau kar dheeraj paavaa |

29

ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ jis kaaran hau seegaar seegaaree so pir rataa meraa avaraa |

30

ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ naanak dhan dhan dhan sohaagan jin pir raaviarraa sach savaraa |2|

31

ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ hau jaae puchhaa sohaag suhaagan tusee kiau pir paaeiarraa prabh meraa |

32

ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ mai aoopar nadar karee pir saachai mai chhoddiarraa meraa teraa |

33

ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ sabh man tan jeeo karahu har prabh kaa it maarag bhaine mileeai |

34

ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ aapanarraa prabh nadar kar dekhai naanak jot jotee raleeai |3|

35

ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ jo har prabh kaa mai dee sanehaa tis man tan apanaa devaa |

36

ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ nit pakhaa feree sev kamaavaa tis aagai paanee dtovaan |

37

ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ nit nit sev karee har jan kee jo har har kathaa sunaae |

Original Gurmukhi with romanized transliteration, via the GurbaniNow API. An English translation will be added once a cleared translation is available.