Sikhism
Ang-501 63
Text
ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥ jap jeevaa prabh charan tumaare |1| rahaau |
ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥ deaal purakh mere prabh daate |
ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥੨॥ jiseh janaavahu tineh tum jaate |2|
ਸਦਾ ਸਦਾ ਜਾਈ ਬਲਿਹਾਰੀ ॥ sadaa sadaa jaaee balihaaree |
ਇਤ ਉਤ ਦੇਖਉ ਓਟ ਤੁਮਾਰੀ ॥੩॥ eit ut dekhau ott tumaaree |3|
ਮੋਹਿ ਨਿਰਗੁਣ ਗੁਣੁ ਕਿਛੂ ਨ ਜਾਤਾ ॥ mohi niragun gun kichhoo na jaataa |
ਨਾਨਕ ਸਾਧੂ ਦੇਖਿ ਮਨੁ ਰਾਤਾ ॥੪॥੩॥ naanak saadhoo dekh man raataa |4|3|
ਵਡਹੰਸੁ ਮਃ ੫ ॥ vaddahans mahalaa 5 |
ਅੰਤਰਜਾਮੀ ਸੋ ਪ੍ਰਭੁ ਪੂਰਾ ॥ antarajaamee so prabh pooraa |
ਦਾਨੁ ਦੇਇ ਸਾਧੂ ਕੀ ਧੂਰਾ ॥੧॥ daan dee saadhoo kee dhooraa |1|
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ kar kirapaa prabh deen deaalaa |
ਤੇਰੀ ਓਟ ਪੂਰਨ ਗੋਪਾਲਾ ॥੧॥ ਰਹਾਉ ॥ teree ott pooran gopaalaa |1| rahaau |
ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥ jal thal maheeal rahiaa bharapoore |
ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥੨॥ nikatt vasai naahee prabh doore |2|
ਜਿਸ ਨੋ ਨਦਰਿ ਕਰੇ ਸੋ ਧਿਆਏ ॥ jis no nadar kare so dhiaae |
ਆਠ ਪਹਰ ਹਰਿ ਕੇ ਗੁਣ ਗਾਏ ॥੩॥ aatth pehar har ke gun gaae |3|
ਜੀਅ ਜੰਤ ਸਗਲੇ ਪ੍ਰਤਿਪਾਰੇ ॥ jeea jant sagale pratipaare |
ਸਰਨਿ ਪਰਿਓ ਨਾਨਕ ਹਰਿ ਦੁਆਰੇ ॥੪॥੪॥ saran pario naanak har duaare |4|4|
ਵਡਹੰਸੁ ਮਹਲਾ ੫ ॥ vaddahans mahalaa 5 |
ਤੂ ਵਡ ਦਾਤਾ ਅੰਤਰਜਾਮੀ ॥ too vadd daataa antarajaamee |
ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥੧॥ sabh meh raviaa pooran prabh suaamee |1|
ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ mere prabh preetam naam adhaaraa |
ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥ hau sun sun jeevaa naam tumaaraa |1| rahaau |
ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥ teree saran satigur mere poore |
ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥ man niramal hoe santaa dhoore |2|
ਚਰਨ ਕਮਲ ਹਿਰਦੈ ਉਰਿ ਧਾਰੇ ॥ charan kamal hiradai ur dhaare |
ਤੇਰੇ ਦਰਸਨ ਕਉ ਜਾਈ ਬਲਿਹਾਰੇ ॥੩॥ tere darasan kau jaaee balihaare |3|
ਕਰਿ ਕਿਰਪਾ ਤੇਰੇ ਗੁਣ ਗਾਵਾ ॥ kar kirapaa tere gun gaavaa |
ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥ naanak naam japat sukh paavaa |4|5|
ਵਡਹੰਸੁ ਮਹਲਾ ੫ ॥ vaddahans mahalaa 5 |
ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ saadhasang har amrit peejai |
ਨਾ ਜੀਉ ਮਰੈ ਨ ਕਬਹੂ ਛੀਜੈ ॥੧॥ naa jeeo marai na kabahoo chheejai |1|
ਵਡਭਾਗੀ ਗੁਰੁ ਪੂਰਾ ਪਾਈਐ ॥ vaddabhaagee gur pooraa paaeeai |
ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ gur kirapaa te prabhoo dhiaaeeai |1| rahaau |
ਰਤਨ ਜਵਾਹਰ ਹਰਿ ਮਾਣਕ ਲਾਲਾ ॥ ratan javaahar har maanak laalaa |
ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ simar simar prabh bhe nihaalaa |2|
ਜਤ ਕਤ ਪੇਖਉ ਸਾਧੂ ਸਰਣਾ ॥ jat kat pekhau saadhoo saranaa |
ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ har gun gaae niramal man karanaa |3|
ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ghatt ghatt antar meraa suaamee vootthaa |
ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥ naanak naam paaeaa prabh tootthaa |4|6|
ਵਡਹੰਸੁ ਮਹਲਾ ੫ ॥ vaddahans mahalaa 5 |
ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ visar naahee prabh deen deaalaa |
ਤੇਰੀ ਸਰਣਿ ਪੂਰਨ ਕਿਰਪਾਲਾ ॥੧॥ ਰਹਾਉ ॥ teree saran pooran kirapaalaa |1| rahaau |
ਜਹ ਚਿਤਿ ਆਵਹਿ ਸੋ ਥਾਨੁ ਸੁਹਾਵਾ ॥ jeh chit aaveh so thaan suhaavaa |
ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥੧॥ jit velaa visareh taa laagai haavaa |1|
ਤੇਰੇ ਜੀਅ ਤੂ ਸਦ ਹੀ ਸਾਥੀ ॥ tere jeea too sad hee saathee |
ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥੨॥ sansaar saagar te kadt de haathee |2|
ਆਵਣੁ ਜਾਣਾ ਤੁਮ ਹੀ ਕੀਆ ॥ aavan jaanaa tum hee keea |
ਜਿਸੁ ਤੂ ਰਾਖਹਿ ਤਿਸੁ ਦੂਖੁ ਨ ਥੀਆ ॥੩॥ jis too raakheh tis dookh na theea |3|
ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥ too eko saahib avar na hor |
ਬਿਨਉ ਕਰੈ ਨਾਨਕੁ ਕਰ ਜੋਰਿ ॥੪॥੭॥ binau karai naanak kar jor |4|7|
ਵਡਹੰਸੁ ਮਃ ੫ ॥ vaddahans mahalaa 5 |
ਤੂ ਜਾਣਾਇਹਿ ਤਾ ਕੋਈ ਜਾਣੈ ॥ too jaanaaeihi taa koee jaanai |
ਤੇਰਾ ਦੀਆ ਨਾਮੁ ਵਖਾਣੈ ॥੧॥ teraa deea naam vakhaanai |1|
ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ too acharaj kudarat teree bisamaa |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.