U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 65

Text

1

ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥ jihavaa sachee sach ratee tan man sachaa hoe |

2

ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥ bin saache hor saalaahanaa jaaseh janam sabh khoe |2|

3

ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥ sach khetee sach beejanaa saachaa vaapaaraa |

4

ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥ anadin laahaa sach naam dhan bhagat bhare bhanddaaraa |3|

5

ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥ sach khaanaa sach painanaa sach ttek har naau |

6

ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥ jis no bakhase tis milai mahalee paae thaau |4|

7

ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ aaveh sache jaaveh sache fir joonee mool na paeh |

8

ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥ guramukh dar saachai sachiaar heh saache maeh samaeh |5|

9

ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥ antar sachaa man sachaa sachee sifat sanaae |

10

ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥ sachai thaan sach saalaahanaa satigur balihaarai jaau |6|

11

ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ sach velaa moorat sach jit sache naal piaar |

12

ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥ sach vekhanaa sach bolanaa sachaa sabh aakaar |7|

13

ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥ naanak sachai mele taa mile aape le milaae |

14

ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥ jiau bhaavai tiau rakhasee aape kare rajaae |8|1|

15

ਵਡਹੰਸੁ ਮਹਲਾ ੩ ॥ vaddahans mahalaa 3 |

16

ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ manooaa deh dis dhaavadaa ohu kaise har gun gaavai |

17

ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥ eindree viaap rahee adhikaaee kaam krodh nit santaavai |1|

18

ਵਾਹੁ ਵਾਹੁ ਸਹਜੇ ਗੁਣ ਰਵੀਜੈ ॥ vaahu vaahu sahaje gun raveejai |

19

ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥ raam naam is jug meh dulabh hai guramat har ras peejai |1| rahaau |

20

ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ sabad cheen man niramal hovai taa har ke gun gaavai |

21

ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥ guramatee aapai aap pachhaanai taa nij ghar vaasaa paavai |2|

22

ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ e man mere sadaa rang raate sadaa har ke gun gaau |

23

ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥ har niramal sadaa sukhadaataa man chindiaa fal paau |3|

24

ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ham neech se aootam bhe har kee saranaaee |

25

ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥ paathar ddubadaa kaadt leea saachee vaddiaaee |4|

26

ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ bikh se amrit bhe guramat budh paaee |

27

ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥ akahu paramal bhe antar vaasanaa vasaaee |5|

28

ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ maanas janam dulanbh hai jag meh khattiaa aae |

29

ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥ poorai bhaag satigur milai har naam dhiaae |6|

30

ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ manamukh bhoole bikh lage ahilaa janam gavaaeaa |

31

ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥ har kaa naam sadaa sukh saagar saachaa sabad na bhaaeaa |7|

32

ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ mukhahu har har sabh ko karai viralai hiradai vasaaeaa |

33

ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨੑ ਪਾਇਆ ॥੮॥੨॥ naanak jin kai hiradai vasiaa mokh mukat tina paaeaa |8|2|

34

ਵਡਹੰਸੁ ਮਹਲਾ ੧ ਛੰਤ ॥ vaddahans mahalaa 1 chhant |

35

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

36

ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ kaaeaa koorr vigaarr kaahe naaeeai |

37

ਨਾਤਾ ਸੋ ਪਰਵਾਣੁ ਸਚੁ ਕਮਾਈਐ ॥ naataa so paravaan sach kamaaeeai |

38

ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ jab saach andar hoe saachaa taam saachaa paaeeai |

Original Gurmukhi with romanized transliteration, via the GurbaniNow API. An English translation will be added once a cleared translation is available.