U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 67

Text

1

ਰਾਜੁ ਤੇਰਾ ਕਬਹੁ ਨ ਜਾਵੈ ॥ raaj teraa kabahu na jaavai |

2

ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ raajo ta teraa sadaa nihachal ehu kabahu na jaave |

3

ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ chaakar ta teraa soe hovai joe sehaj samaave |

4

ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ dusaman ta dookh na lagai moole paap nerr na aave |

5

ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ hau balihaaree sadaa hovaa ek tere naave |4|

6

ਜੁਗਹ ਜੁਗੰਤਰਿ ਭਗਤ ਤੁਮਾਰੇ ॥ jugah jugantar bhagat tumaare |

7

ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ keerat kareh suaamee terai duaare |

8

ਜਪਹਿ ਤ ਸਾਚਾ ਏਕੁ ਮੁਰਾਰੇ ॥ japeh ta saachaa ek muraare |

9

ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ saachaa muraare taam jaapeh jaam man vasaavahe |

10

ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ bharamo bhulaavaa tujheh keea jaam ehu chukaavahe |

11

ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ gur parasaadee karahu kirapaa lehu jamahu ubaare |

12

ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ jugah jugantar bhagat tumaare |5|

13

ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ vadde mere saahibaa alakh apaaraa |

14

ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ kiau kar krau benantee hau aakh na jaanaa |

15

ਨਦਰਿ ਕਰਹਿ ਤਾ ਸਾਚੁ ਪਛਾਣਾ ॥ nadar kareh taa saach pachhaanaa |

16

ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ saacho pachhaanaa taam teraa jaam aap bujhaavahe |

17

ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ dookh bhookh sansaar kee sahasaa ehu chukaavahe |

18

ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ binavant naanak jaae sahasaa bujhai gur beechaaraa |

19

ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥ vaddaa saahib hai aap alakh apaaraa |6|

20

ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ tere banke loein dant reesaalaa |

21

ਸੋਹਣੇ ਨਕ ਜਿਨ ਲੰਮੜੇ ਵਾਲਾ ॥ sohane nak jin lamarre vaalaa |

22

ਕੰਚਨ ਕਾਇਆ ਸੁਇਨੇ ਕੀ ਢਾਲਾ ॥ kanchan kaaeaa sueine kee dtaalaa |

23

ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ sovan dtaalaa krisan maalaa japahu tusee saheleeho |

24

ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ jam duaar na hohu kharreea sikh sunahu maheleeho |

25

ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ hans hansaa bag bagaa lahai man kee jaalaa |

26

ਬੰਕੇ ਲੋਇਣ ਦੰਤ ਰੀਸਾਲਾ ॥੭॥ banke loein dant reesaalaa |7|

27

ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ teree chaal suhaavee madhuraarree baanee |

28

ਕੁਹਕਨਿ ਕੋਕਿਲਾ ਤਰਲ ਜੁਆਣੀ ॥ kuhakan kokilaa taral juaanee |

29

ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ taralaa juaanee aap bhaanee ichh man kee pooree |

30

ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ saarang jiau pag dharai tthim tthim aap aap sandhoore |

31

ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ sreerang raatee firai maatee udak gangaa vaanee |

32

ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥ binavant naanak daas har kaa teree chaal suhaavee madhuraarree baanee |8|2|

33

ਵਡਹੰਸੁ ਮਹਲਾ ੩ ਛੰਤ ॥ vaddahans mahalaa 3 chhant |

34

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

35

ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ aapane pir kai rang ratee mueee sobhaavantee naare |

36

ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ sachai sabad mil rahee mueee pir raave bhaae piaare |

37

ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ sachai bhaae piaaree kant savaaree har har siau nehu rachaaeaa |

38

ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ aap gavaaeaa taa pir paaeaa gur kai sabad samaaeaa |

39

ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ saa dhan sabad suhaaee prem kasaaee antar preet piaaree |

40

ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ naanak saa dhan mel lee pir aape saachai saeh savaaree |1|

41

ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ niragunavantarree pir dekh hadoore raam |

42

ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ guramukh jinee raaviaa mueee pir rav rahiaa bharapoore raam |

Original Gurmukhi with romanized transliteration, via the GurbaniNow API. An English translation will be added once a cleared translation is available.