U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 7

Text

1

ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ sanak sanandan naarad mun seveh anadin japat raheh banavaaree |

2

ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ saranaagat prahalaad jan aae tin kee paij savaaree |2|

3

ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ alakh niranjan eko varatai ekaa jot muraaree |

4

ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ sabh jaachik too eko daataa maageh haath pasaaree |3|

5

ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ bhagat janaa kee aootam baanee gaaveh akath kathaa nit niaaree |

6

ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ safal janam bheaa tin keraa aap tare kul taaree |4|

7

ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ manamukh dubidhaa duramat biaape jin antar moh gubaaree |

8

ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ sant janaa kee kathaa na bhaavai oe ddoobe san paravaaree |5|

9

ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ nindak nindaa kar mal dhovai ohu malabhakh maaeaadhaaree |

10

ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ sant janaa kee nindaa viaape naa uravaar na paaree |6|

11

ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ehu parapanch khel keea sabh karatai har karatai sabh kal dhaaree |

12

ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ har eko soot varatai jug antar soot khinchai ekankaaree |7|

13

ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ rasan rasan ras gaaveh har gun rasanaa har ras dhaaree |

14

ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥ naanak har bin avar na maagau har ras preet piaaree |8|1|7|

15

ਗੂਜਰੀ ਮਹਲਾ ੫ ਘਰੁ ੨ ॥ goojaree mahalaa 5 ghar 2 |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ raajan meh toon raajaa kaheeeh bhooman meh bhoomaa |

18

ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥ tthaakur meh tthakuraaee teree koman sir komaa |1|

19

ਪਿਤਾ ਮੇਰੋ ਬਡੋ ਧਨੀ ਅਗਮਾ ॥ pitaa mero baddo dhanee agamaa |

20

ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥ ausatat kavan kareejai karate pekh rahe bisamaa |1| rahaau |

21

ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ sukheean meh sukheea toon kaheeeh daatan sir daataa |

22

ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥ tejan meh tejavansee kaheeeh raseean meh raataa |2|

23

ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥ sooran meh sooraa toon kaheeeh bhogan meh bhogee |

24

ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥ grasatan meh toon baddo grihasatee jogan meh jogee |3|

25

ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ karatan meh toon karataa kaheeeh aachaaran meh aachaaree |

26

ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥ saahan meh toon saachaa saahaa vaapaaran meh vaapaaree |4|

27

ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥ darabaaran meh tero darabaaraa saran paalan tteekaa |

28

ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥ lakhimee ketak ganee na jaaeeai gan na skau seekaa |5|

29

ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥ naaman meh tero prabh naamaa giaanan meh giaanee |

30

ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥ jugatan meh teree prabh jugataa isanaanan meh isanaanee |6|

31

ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ sidhan meh teree prabh sidhaa karaman sir karamaa |

32

ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥ aagiaa meh teree prabh aagiaa hukaman sir hukamaa |7|

Original Gurmukhi with romanized transliteration, via the GurbaniNow API. An English translation will be added once a cleared translation is available.