U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 71

Text

1

ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥ maaeaa mohu antar mal laagai maaeaa ke vaapaaraa raam |

2

ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ maaeaa ke vaapaaraa jagat piaaraa aavan jaan dukh paaee |

3

ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥ bikh kaa keerraa bikh siau laagaa bisattaa maeh samaaee |

4

ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ jo dhur likhiaa soe kamaavai koe na mettanahaaraa |

5

ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥ naanak naam rate tin sadaa sukh paaeaa hor moorakh kook mue gaavaaraa |3|

6

ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥ maaeaa mohi man rangiaa mohi sudh na kaaee raam |

7

ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ guramukh ihu man rangeeai doojaa rang jaaee raam |

8

ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥ doojaa rang jaaee saach samaaee sach bhare bhanddaaraa |

9

ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥ guramukh hovai soee boojhai sach savaaranahaaraa |

10

ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥ aape mele so har milai hor kahanaa kichhoo na jaae |

11

ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥ naanak vin naavai bharam bhulaaeaa ik naam rate rang laae |4|5|

12

ਵਡਹੰਸੁ ਮਹਲਾ ੩ ॥ vaddahans mahalaa 3 |

13

ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ e man meriaa aavaa gaun sansaar hai ant sach niberraa raam |

14

ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ aape sachaa bakhas le fir hoe na feraa raam |

15

ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ fir hoe na feraa ant sach niberraa guramukh milai vaddiaaee |

16

ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ saachai rang raate sahaje maate sahaje rahe samaaee |

17

ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ sachaa man bhaaeaa sach vasaaeaa sabad rate ant niberaa |

18

ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ naanak naam rate se sach samaane bahur na bhavajal feraa |1|

19

ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ maaeaa mohu sabh baral hai doojai bhaae khuaaee raam |

20

ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ maataa pitaa sabh het hai hete palachaaee raam |

21

ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ hete palachaaee purab kamaaee mett na sakai koee |

22

ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ jin srisatt saajee so kar vekhai tis jevadd avar na koee |

23

ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ manamukh andhaa tap tap khapai bin sabadai saant na aaee |

24

ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ naanak bin naavai sabh koee bhulaa maaeaa mohi khuaaee |2|

25

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ehu jag jalataa dekh kai bhaj pe har saranaaee raam |

26

ਅਰਦਾਸਿ ਕਰਂੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ aradaas karanee gur poore aagai rakh levahu dehu vaddaaee raam |

27

ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ rakh levahu saranaaee har naam vaddaaee tudh jevadd avar na daataa |

28

ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ sevaa laage se vaddabhaage jug jug eko jaataa |

29

ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ jat sat sanjam karam kamaavai bin gur gat nahee paaee |

30

ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ naanak tis no sabad bujhaae jo jaae pavai har saranaaee |3|

31

ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ jo har mat dee saa aoopajai hor mat na kaaee raam |

32

ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ antar baahar ek too aape dehi bujhaaee raam |

33

ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ aape dehi bujhaaee avar na bhaaee guramukh har ras chaakhiaa |

34

ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ dar saachai sadaa hai saachaa saachai sabad subhaakhiaa |

Original Gurmukhi with romanized transliteration, via the GurbaniNow API. An English translation will be added once a cleared translation is available.