U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 72

Text

1

ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ghar meh nij ghar paaeaa satigur dee vaddaaee |

2

ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ naanak jo naam rate seee mehal paaein mat paravaan sach saaee |4|6|

3

ਵਡਹੰਸੁ ਮਹਲਾ ੪ ਛੰਤ ॥ vaddahans mahalaa 4 chhant |

4

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

5

ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ merai man merai man satigur preet lagaaee raam |

6

ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ har har har har naam merai man vasaaee raam |

7

ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ har har naam merai man vasaaee sabh dookh visaaranahaaraa |

8

ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ vaddabhaagee gur darasan paaeaa dhan dhan satiguroo hamaaraa |

9

ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ aootthat baitthat satigur sevah jit seviai saant paaee |

10

ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥ merai man merai man satigur preet lagaaee |1|

11

ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ hau jeevaa hau jeevaa satigur dekh sarase raam |

12

ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ har naamo har naam drirraae jap har har naam vigase raam |

13

ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ jap har har naam kamal paragaase har naam navan nidh paaee |

14

ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ haumai rog geaa dukh laathaa har sehaj samaadh lagaaee |

15

ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ har naam vaddaaee satigur te paaee sukh satigur dev man parase |

16

ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥ hau jeevaa hau jeevaa satigur dekh sarase |2|

17

ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ koee aan koee aan milaavai meraa satigur pooraa raam |

18

ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ hau man tan hau man tan devaa tis kaatt sareeraa raam |

19

ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ hau man tan kaatt kaatt tis deee jo satigur bachan sunaae |

20

ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ merai man bairaag bheaa bairaagee mil gur darasan sukh paae |

21

ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ har har kripaa karahu sukhadaate dehu satigur charan ham dhooraa |

22

ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥ koee aan koee aan milaavai meraa satigur pooraa |3|

23

ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ gur jevadd gur jevadd daataa mai avar na koee raam |

24

ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ har daano har daan devai har purakh niranjan soee raam |

25

ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ har har naam jinee aaraadhiaa tin kaa dukh bharam bhau bhaagaa |

26

ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ sevak bhaae mile vaddabhaagee jin gur charanee man laagaa |

27

ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ kahu naanak har aap milaae mil satigur purakh sukh hoee |

28

ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥ gur jevadd gur jevadd daataa mai avar na koee |4|1|

29

ਵਡਹੰਸੁ ਮਹਲਾ ੪ ॥ vaddahans mahalaa 4 |

30

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ hnau gur bin hnau gur bin kharee nimaanee raam |

31

ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ jagajeevan jagajeevan daataa gur mel samaanee raam |

32

ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ satigur mel har naam samaanee jap har har naam dhiaaeaa |

33

ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ jis kaaran hnau dtoondt dtoodtedee so sajan har ghar paaeaa |

Original Gurmukhi with romanized transliteration, via the GurbaniNow API. An English translation will be added once a cleared translation is available.