U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 73

Text

1

ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ek drisatt har eko jaataa har aatam raam pachhaanee |

2

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥ hnau gur bin hnau gur bin kharee nimaanee |1|

3

ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ jinaa satigur jin satigur paaeaa tin har prabh mel milaae raam |

4

ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ tin charan tin charan sarevah ham laagah tin kai paae raam |

5

ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧੵਾਇਆ ॥ har har charan sarevah tin ke jin satigur purakh prabh dhayaaeaa |

6

ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ too vaddadaataa antarajaamee meree saradhaa poor har raaeaa |

7

ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ gurasikh mel meree saradhaa pooree anadin raam gun gaae |

8

ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥ jin satigur jin satigur paaeaa tin har prabh mel milaae |2|

9

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ hnau vaaree hnau vaaree gurasikh meet piaare raam |

10

ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥ har naamo har naam sunaae meraa preetam naam adhaare raam |

11

ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ har har naam meraa praan sakhaaee tis bin gharree nimakh nahee jeevaan |

12

ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ har har kripaa kare sukhadaataa guramukh amrit peevaan |

13

ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ har aape saradhaa laae milaae har aape aap savaare |

14

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ hnau vaaree hnau vaaree gurasikh meet piaare |3|

15

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ har aape har aape purakh niranjan soee raam |

16

ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥ har aape har aape melai karai so hoee raam |

17

ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ jo har prabh bhaavai soee hovai avar na karanaa jaaee |

18

ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ bahut siaanap leaa na jaaee kar thaake sabh chaturaaee |

19

ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ gur prasaad jan naanak dekhiaa mai har bin avar na koee |

20

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥ har aape har aape purakh niranjan soee |4|2|

21

ਵਡਹੰਸੁ ਮਹਲਾ ੪ ॥ vaddahans mahalaa 4 |

22

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ har satigur har satigur mel har satigur charan ham bhaaeaa raam |

23

ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ timar agiaan gavaaeaa gur giaan anjan gur paaeaa raam |

24

ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ gur giaan anjan satiguroo paaeaa agiaan andher binaase |

25

ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ satigur sev param pad paaeaa har japiaa saas giraase |

26

ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ jin knau har prabh kirapaa dhaaree te satigur sevaa laaeaa |

27

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ har satigur har satigur mel har satigur charan ham bhaaeaa |1|

28

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ meraa satigur meraa satigur piaaraa mai gur bin rehan na jaaee raam |

29

ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ har naamo har naam devai meraa ant sakhaaee raam |

30

ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ har har naam meraa ant sakhaaee gur satigur naam drirraaeaa |

31

ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ jithai put kalatru koee belee naahee tithai har har naam chhaddaaeaa |

32

ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ dhan dhan satigur purakh niranjan jit mil har naam dhiaaee |

33

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ meraa satigur meraa satigur piaaraa mai gur bin rehan na jaaee |2|

Original Gurmukhi with romanized transliteration, via the GurbaniNow API. An English translation will be added once a cleared translation is available.