U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 74

Text

1

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ jinee darasan jinee darasan satigur purakh na paaeaa raam |

2

ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ tin nihafal tin nihafal janam sabh brithaa gavaaeaa raam |

3

ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ nihafal janam tin brithaa gavaaeaa te saakat mue mar jhoore |

4

ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ghar hodai ratan padaarath bhookhe bhaagaheen har doore |

5

ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ har har tin kaa daras na kareeahu jinee har har naam na dhiaaeaa |

6

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ jinee darasan jinee darasan satigur purakh na paaeaa |3|

7

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ham chaatrik ham chaatrik deen har paas benantee raam |

8

ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ gur mil gur mel meraa piaaraa ham satigur karah bhagatee raam |

9

ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ har har satigur karah bhagatee jaan har prabh kirapaa dhaare |

10

ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮੑਾਰੇ ॥ mai gur bin avar na koee belee gur satigur praan hamaare |

11

ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ kahu naanak gur naam drirrhaaeaa har har naam har satee |

12

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥ ham chaatrik ham chaatrik deen har paas benantee |4|3|

13

ਵਡਹੰਸੁ ਮਹਲਾ ੪ ॥ vaddahans mahalaa 4 |

14

ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ har kirapaa har kirapaa kar satigur mel sukhadaataa raam |

15

ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ham poochhah ham poochhah satigur paas har baataa raam |

16

ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ satigur paas har baat poochhah jin naam padaarath paaeaa |

17

ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ paae lagah nit karah binantee gur satigur panth bataaeaa |

18

ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ soee bhagat dukh sukh samat kar jaanai har har naam har raataa |

19

ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ har kirapaa har kirapaa kar gur satigur mel sukhadaataa |1|

20

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ sun guramukh sun guramukh naam sabh binase hnaumai paapaa raam |

21

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ jap har har jap har har naam lathiarre jag taapaa raam |

22

ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ har har naam jinee aaraadhiaa tin ke dukh paap nivaare |

23

ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ satigur giaan kharrag hath deenaa jamakankar maar bidaare |

24

ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ har prabh kripaa dhaaree sukhadaate dukh laathe paap santaapaa |

25

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ sun guramukh sun guramukh naam sabh binase hnaumai paapaa |2|

26

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ jap har har jap har har naam merai man bhaaeaa raam |

27

ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ mukh guramukh mukh guramukh jap sabh rog gavaaeaa raam |

28

ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ guramukh jap sabh rog gavaaeaa arogat bhe sareeraa |

29

ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ anadin sehaj samaadh har laagee har japiaa gahir ganbheeraa |

30

ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ jaat ajaat naam jin dhiaaeaa tin param padaarath paaeaa |

31

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥ jap har har jap har har naam merai man bhaaeaa |3|

Original Gurmukhi with romanized transliteration, via the GurbaniNow API. An English translation will be added once a cleared translation is available.