Sikhism
Ang-501 75
Text
ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ har dhaarahu har dhaarahu kirapaa kar kirapaa lehu ubaare raam |
ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਰਾਮ ॥ ham paapee ham paapee niragun deen tumaare raam |
ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਹਰਿ ਦੈਆਲ ਸਰਣਾਇਆ ॥ ham paapee niragun deen tumaare har daiaal saranaaeaa |
ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ too dukh bhanjan sarab sukhadaataa ham paathar tare taraaeaa |
ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ satigur bhett raam ras paaeaa jan naanak naam udhaare |
ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥ har dhaarahu har dhaarahu kirapaa kar kirapaa lehu ubaare raam |4|4|
ਵਡਹੰਸੁ ਮਹਲਾ ੪ ਘੋੜੀਆ ॥ vaddahans mahalaa 4 ghorreea |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ deh tejan jee raam upaaeea raam |
ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ dhan maanas janam pun paaeea raam |
ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ maanas janam vadd pune paaeaa deh su kanchan changarreea |
ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ guramukh rang chaloolaa paavai har har har nav rangarreea |
ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ eeh deh su baankee jit har jaapee har har naam suhaaveea |
ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ vaddabhaagee paaee naam sakhaaee jan naanak raam upaaeea |1|
ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ deh paavau jeen bujh changaa raam |
ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ charr langhaa jee bikham bhueiangaa raam |
ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ bikham bhueiangaa anat tarangaa guramukh paar langhaae |
ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ har bohith charr vaddabhaagee langhai gur khevatt sabad taraae |
ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ anadin har rang har gun gaavai har rangee har rangaa |
ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ jan naanak nirabaan pad paaeaa har utam har pad changaa |2|
ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ karreeaal mukhe gur giaan drirraaeaa raam |
ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ tan prem har chaabak laaeaa raam |
ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ tan prem har har laae chaabak man jinai guramukh jeetiaa |
ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ agharro gharraavai sabad paavai apiau har ras peetiaa |
ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ sun sravan baanee gur vakhaanee har rang turee charraaeaa |
ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ mahaa maarag panth bikharraa jan naanak paar langhaaeaa |3|
ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ghorree tejan deh raam upaaeea raam |
ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ jit har prabh jaapai saa dhan dhan tukhaaeea raam |
ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ jit har prabh jaapai saa dhan saabaasai dhur paaeaa kirat jurrandaa |
ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ charr deharr ghorree bikham laghaae mil guramukh paramaanandaa |
ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ har har kaaj rachaaeaa poorai mil sant janaa jany aaee |
ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ jan naanak har var paaeaa mangal mil sant janaa vaadhaaee |4|1|5|
ਵਡਹੰਸੁ ਮਹਲਾ ੪ ॥ vaddahans mahalaa 4 |
ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ deh tejanarree har nav rangeea raam |
ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ gur giaan guroo har mangeea raam |
Original Gurmukhi with romanized transliteration, via the GurbaniNow API. An English translation will be added once a cleared translation is available.