U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 76

Text

1

ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ giaan mangee har kathaa changee har naam gat mit jaaneea |

2

ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ sabh janam safaliau keea karatai har raam naam vakhaaneea |

3

ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ har raam naam salaeh har prabh har bhagat har jan mangeea |

4

ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ jan kahai naanak sunahu santahu har bhagat govind changeea |1|

5

ਦੇਹ ਕੰਚਨ ਜੀਨੁ ਸੁਵਿਨਾ ਰਾਮ ॥ deh kanchan jeen suvinaa raam |

6

ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ jarr har har naam ratanaa raam |

7

ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ jarr naam ratan govind paaeaa har mile har gun sukh ghane |

8

ਗੁਰਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ gurasabad paaeaa har naam dhiaaeaa vaddabhaagee har rang har bane |

9

ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ har mile suaamee antarajaamee har navatan har nav rangeea |

10

ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ naanak vakhaanai naam jaanai har naam har prabh mangeea |2|

11

ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ karreeaal mukhe gur ankas paaeaa raam |

12

ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ man maigal gur sabad vas aaeaa raam |

13

ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ man vasagat aaeaa param pad paaeaa saa dhan kant piaaree |

14

ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ antar prem lagaa har setee ghar sohai har prabh naaree |

15

ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ har rang raatee sahaje maatee har prabh har har paaeaa |

16

ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ naanak jan har daas kehat hai vaddabhaagee har har dhiaaeaa |3|

17

ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ deh ghorree jee jit har paaeaa raam |

18

ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ mil satigur jee mangal gaaeaa raam |

19

ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ har gaae mangal raam naamaa har sev sevak sevakee |

20

ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ prabh jaae paavai rang mahalee har rang maanai rang kee |

21

ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ gun raam gaae man subhaae har guramatee man dhiaaeaa |

22

ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥ jan naanak har kirapaa dhaaree deh ghorree charr har paaeaa |4|2|6|

23

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ॥ raag vaddahans mahalaa 5 chhant ghar 4 |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ gur mil ladhaa jee raam piaaraa raam |

26

ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ eihu tan man ditarraa vaaro vaaraa raam |

27

ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ tan man ditaa bhavajal jitaa chookee kaan jamaanee |

28

ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ asathir theea amrit peea rahiaa aavan jaanee |

29

ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ so ghar ladhaa sehaj samadhaa har kaa naam adhaaraa |

30

ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ kahu naanak sukh maane raleean gur poore knau namasakaaraa |1|

31

ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ sun sajan jee maiddarre meetaa raam |

32

ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ gur mantru sabad sach deetaa raam |

33

ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ sach sabad dhiaaeaa mangal gaaeaa chooke manahu adesaa |

34

ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ so prabh paaeaa kateh na jaaeaa sadaa sadaa sang baisaa |

35

ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ prabh jee bhaanaa sachaa maanaa prabh har dhan sahaje deetaa |

Original Gurmukhi with romanized transliteration, via the GurbaniNow API. An English translation will be added once a cleared translation is available.