U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 77

Text

1

ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥ kahu naanak tis jan balihaaree teraa daan sabhanee hai leetaa |2|

2

ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ tau bhaanaa taan tripat aghaae raam |

3

ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ man theea tthandtaa sabh trisan bujhaae raam |

4

ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ man theea tthandtaa chookee ddanjhaa paaeaa bahut khajaanaa |

5

ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ sikh sevak sabh bhunchan lage hnau satagur kai kurabaanaa |

6

ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ nirbhau bhe khasam rang raate jam kee traas bujhaae |

7

ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥ naanak daas sadaa sang sevak teree bhagat karnau liv laae |3|

8

ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ pooree aasaa jee manasaa mere raam |

9

ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ mohi niragun jeeo sabh gun tere raam |

10

ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ sabh gun tere tthaakur mere kit mukh tudh saalaahee |

11

ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ gun avagun meraa kichh na beechaariaa bakhas leea khin maahee |

12

ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ nau nidh paaee vajee vaadhaaee vaaje anahad toore |

13

ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥ kahu naanak mai var ghar paaeaa mere laathe jee sagal visoore |4|1|

14

ਸਲੋਕੁ ॥ salok |

15

ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ kiaa sunedo koorr vanyan pavan jhulaariaa |

16

ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ naanak suneear te paravaan jo sunede sach dhanee |1|

17

ਛੰਤੁ ॥ chhant |

18

ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ tin ghol ghumaaee jin prabh sravanee suniaa raam |

19

ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ se sehaj suhele jin har har rasanaa bhaniaa raam |

20

ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ se sehaj suhele gunah amole jagat udhaaran aae |

21

ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ bhai bohith saagar prabh charanaa kete paar laghaae |

22

ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ jin knau kripaa karee merai tthaakur tin kaa lekhaa na ganiaa |

23

ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ kahu naanak tis ghol ghumaaee jin prabh sravanee suniaa |1|

24

ਸਲੋਕੁ ॥ salok |

25

ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ loein loee dditth piaas na bujhai moo ghanee |

26

ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ naanak se akharreean bian jinee ddisando maa piree |1|

27

ਛੰਤੁ ॥ chhant |

28

ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ jinee har prabh dditthaa tin kurabaane raam |

29

ਸੇ ਸਾਚੀ ਦਰਗਹ ਭਾਣੇ ਰਾਮ ॥ se saachee daragah bhaane raam |

30

ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ tthaakur maane se paradhaane har setee rang raate |

31

ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ har raseh aghaae sehaj samaae ghatt ghatt rameea jaate |

32

ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ seee sajan sant se sukhee tthaakur apane bhaane |

33

ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥ kahu naanak jin har prabh dditthaa tin kai sad kurabaane |2|

34

ਸਲੋਕੁ ॥ salok |

35

ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ deh andhaaree andh sunyee naam vihooneea |

36

ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ naanak safal janam jai ghatt vutthaa sach dhanee |1|

37

ਛੰਤੁ ॥ chhant |

38

ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ tin khaneeai vanyaan jin meraa har prabh ddeetthaa raam |

39

ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ jan chaakh aghaane har har amrit meetthaa raam |

40

ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ har maneh meetthaa prabhoo tootthaa amiau vootthaa sukh bhe |

41

ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ dukh naas bharam binaas tan te jap jagadees eesah jai je |

42

ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ moh rehat bikaar thaake panch te sang toottaa |

Original Gurmukhi with romanized transliteration, via the GurbaniNow API. An English translation will be added once a cleared translation is available.