U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 78

Text

1

ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥ kahu naanak tin khaneeai vanyaa jin ghatt meraa har prabh vootthaa |3|

2

ਸਲੋਕੁ ॥ salok |

3

ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ jo lorreede raam sevak seee kaandtiaa |

4

ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ naanak jaane sat saanee sant na baaharaa |1|

5

ਛੰਤੁ ॥ chhant |

6

ਮਿਲਿ ਜਲੁ ਜਲਹਿ ਖਟਾਨਾ ਰਾਮ ॥ mil jal jaleh khattaanaa raam |

7

ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ sang jotee jot milaanaa raam |

8

ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ samaae pooran purakh karate aap aapeh jaaneeai |

9

ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ teh sun sehaj samaadh laagee ek ek vakhaaneeai |

10

ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ aap gupataa aap mukataa aap aap vakhaanaa |

11

ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥ naanak bhram bhai gun binaase mil jal jaleh khattaanaa |4|2|

12

ਵਡਹੰਸੁ ਮਹਲਾ ੫ ॥ vaddahans mahalaa 5 |

13

ਪ੍ਰਭ ਕਰਣ ਕਾਰਣ ਸਮਰਥਾ ਰਾਮ ॥ prabh karan kaaran samarathaa raam |

14

ਰਖੁ ਜਗਤੁ ਸਗਲ ਦੇ ਹਥਾ ਰਾਮ ॥ rakh jagat sagal de hathaa raam |

15

ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ samarath saranaa jog suaamee kripaa nidh sukhadaataa |

16

ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ hnau kurabaanee daas tere jinee ek pachhaataa |

17

ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ varan chihan na jaae lakhiaa kathan te akathaa |

18

ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ binavant naanak sunahu binatee prabh karan kaaran samarathaa |1|

19

ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ehi jeea tere too karataa raam |

20

ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ prabh dookh darad bhram harataa raam |

21

ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ bhram dookh darad nivaar khin meh rakh lehu deen daiaalaa |

22

ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ maat pitaa suaam sajan sabh jagat baal gopaalaa |

23

ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ jo saran aavai gun nidhaan paavai so bahurr janam na marataa |

24

ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥ binavant naanak daas teraa sabh jeea tere too karataa |2|

25

ਆਠ ਪਹਰ ਹਰਿ ਧਿਆਈਐ ਰਾਮ ॥ aatth pehar har dhiaaeeai raam |

26

ਮਨ ਇਛਿਅੜਾ ਫਲੁ ਪਾਈਐ ਰਾਮ ॥ man ichhiarraa fal paaeeai raam |

27

ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥ man ichh paaeeai prabh dhiaaeeai mitteh jam ke traasaa |

28

ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ gobid gaaeaa saadh sangaaeaa bhee pooran aasaa |

29

ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ taj maan mohu vikaar sagale prabhoo kai man bhaaeeai |

30

ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥ binavant naanak dinas rainee sadaa har har dhiaaeeai |3|

31

ਦਰਿ ਵਾਜਹਿ ਅਨਹਤ ਵਾਜੇ ਰਾਮ ॥ dar vaajeh anahat vaaje raam |

32

ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ghatt ghatt har gobind gaaje raam |

33

ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ govid gaaje sadaa biraaje agam agochar aoochaa |

34

ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ gun beant kichh kehan na jaaee koe na sakai pahoochaa |

35

ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ aap upaae aap pratipaale jeea jant sabh saaje |

36

ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥ binavant naanak sukh naam bhagatee dar vajeh anahad vaaje |4|3|

37

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥ raag vaddahans mahalaa 1 ghar 5 alaahaneea |

38

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

39

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ dhan sirandaa sachaa paatisaahu jin jag dhandhai laaeaa |

40

ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ muhalat punee paaee bharee jaaneearraa ghat chalaaeaa |

Original Gurmukhi with romanized transliteration, via the GurbaniNow API. An English translation will be added once a cleared translation is available.