U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 8

Text

1

ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ jiau bolaaveh tiau bolah suaamee kudarat kavan hamaaree |

2

ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥ saadhasang naanak jas gaaeo jo prabh kee at piaaree |8|1|8|

3

ਗੂਜਰੀ ਮਹਲਾ ੫ ਘਰੁ ੪ ॥ goojaree mahalaa 5 ghar 4 |

4

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

5

ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥ naath narahar deen bandhav patit paavan dev |

6

ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥ bhai traas naas kripaal gun nidh safal suaamee sev |1|

7

ਹਰਿ ਗੋਪਾਲ ਗੁਰ ਗੋਬਿੰਦ ॥ har gopaal gur gobind |

8

ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥ charan saran deaal kesav taar jag bhav sindh |1| rahaau |

9

ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ kaam krodh haran mad moh dehan muraar man makarand |

10

ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥ janam maran nivaar dharaneedhar pat raakh paramaanand |2|

11

ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ jalat anik tarang maaeaa gur giaan har rid mant |

12

ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥ chhed ahanbudh karunaa mai chint mett purakh anant |3|

13

ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ simar samarath pal mahoorat prabh dhiaan sehaj samaadh |

14

ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥ deen deaal prasan pooran jaacheeai raj saadh |4|

15

ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ moh mithan durant aasaa baasanaa bikaar |

16

ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥ rakh dharam bharam bidaar man te udhar har nirankaar |5|

17

ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ dhanaadt aadt bhanddaar har nidh hot jinaa na cheer |

18

ਖਲ ਮੁਗਧ ਮੂੜ ਕਟਾਖੵ ਸ੍ਰੀਧਰ ਭਏ ਗੁਣ ਮਤਿ ਧੀਰ ॥੬॥ khal mugadh moorr kattaakhay sreedhar bhe gun mat dheer |6|

19

ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥ jeevan mukat jagadees jap man dhaar rid parateet |

20

ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥ jeea deaa meaa sarabatr ramanan param hansah reet |7|

21

ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥ det darasan sravan har jas rasan naam uchaar |

22

ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥ ang sang bhagavaan parasan prabh naanak patit udhaar |8|1|2|5|1|1|2|57|

23

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ॥ goojaree kee vaar mahalaa 3 sikandar biraahim kee vaar kee dhunee gaaunee |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਸਲੋਕੁ ਮਃ ੩ ॥ salok mahalaa 3 |

26

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ eihu jagat mamataa muaa jeevan kee bidh naeh |

27

ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ gur kai bhaanai jo chalai taan jeevan padavee paeh |

28

ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ oe sadaa sadaa jan jeevate jo har charanee chit laeh |

29

ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ naanak nadaree man vasai guramukh sehaj samaeh |1|

30

ਮਃ ੩ ॥ mahalaa 3 |

31

ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ andar sahasaa dukh hai aapai sir dhandhai maar |

32

ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ doojai bhaae sute kabeh na jaageh maaeaa moh piaar |

33

ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ naam na cheteh sabad na veechaareh ihu manamukh kaa aachaar |

Original Gurmukhi with romanized transliteration, via the GurbaniNow API. An English translation will be added once a cleared translation is available.