U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 80

Text

1

ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ soore seee aagai aakheeeh daragah paaveh saachee maano |

2

ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ daragah maan paaveh pat siau jaaveh aagai dookh na laagai |

3

ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ kar ek dhiaaveh taan fal paaveh jit seviai bhau bhaagai |

4

ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ aoochaa nahee kahanaa man meh rahanaa aape jaanai jaano |

5

ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥ maran munasaan sooriaa hak hai jo hoe mareh paravaano |3|

6

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ naanak kis no baabaa roeeai baajee hai ihu sansaaro |

7

ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥ keetaa vekhai saahib aapanaa kudarat kare beechaaro |

8

ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ kudarat beechaare dhaaran dhaare jin keea so jaanai |

9

ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ aape vekhai aape boojhai aape hukam pachhaanai |

10

ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ jin kichh keea soee jaanai taa kaa roop apaaro |

11

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥ naanak kis no baabaa roeeai baajee hai ihu sansaaro |4|2|

12

ਵਡਹੰਸੁ ਮਹਲਾ ੧ ਦਖਣੀ ॥ vaddahans mahalaa 1 dakhanee |

13

ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ sach sirandaa sachaa jaaneeai sacharraa paravadagaaro |

14

ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥ jin aapeenai aap saajiaa sacharraa alakh apaaro |

15

ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥ due purr jorr vichhorrian gur bin ghor andhaaro |

16

ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥ sooraj chand sirajian ahinis chalat veechaaro |1|

17

ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥ sacharraa saahib sach too sacharraa dehi piaaro | rahaau |

18

ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥ tudh sirajee medanee dukh sukh devanahaaro |

19

ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥ naaree purakh sirajiai bikh maaeaa mohu piaaro |

20

ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥ khaanee baanee tereea dehi jeea aadhaaro |

21

ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥ kudarat takhat rachaaeaa sach niberranahaaro |2|

22

ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥ aavaa gavan sirajiaa too thir karanaihaaro |

23

ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥ jaman maranaa aae geaa badhik jeeo bikaaro |

24

ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥ bhooddarrai naam visaariaa booddarrai kiaa tis chaaro |

25

ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥ gun chhodd bikh ladiaa avagun kaa vanajaaro |3|

26

ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥ sadarre aae tinaa jaaneea hukam sache karataaro |

27

ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥ naaree purakh vichhuniaa vichhurriaa melanahaaro |

28

ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥ roop na jaanai sohaneeai hukam badhee sir kaaro |

29

ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥ baalak biradh na jaananee torran het piaaro |4|

30

ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥ nau dar tthaake hukam sachai hans geaa gainaare |

31

ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥ saa dhan chhuttee mutthee jhootth vidhaneea miratakarraa anganarre baare |

32

ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥ surat muee mar maaeee mehal runee dar baare |

33

ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥ rovahu kant maheleeho sache ke gun saare |5|

34

ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥ jal mal jaanee naavaaliaa kaparr patt anbaare |

35

ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ vaaje vaje sachee baaneea panch mue man maare |

36

ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥ jaanee vichhunarre meraa maran bheaa dhrig jeevan sansaare |

37

ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥ jeevat marai su jaaneeai pir sacharrai het piaare |6|

38

ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥ tusee rovahu rovan aaeeho jhootth mutthee sansaare |

Original Gurmukhi with romanized transliteration, via the GurbaniNow API. An English translation will be added once a cleared translation is available.