Sikhism
Ang-501 81
Text
ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥ hau muttharree dhandhai dhaavaneea pir chhoddiarree vidhanakaare |
ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥ ghar ghar kant maheleea roorrai het piaare |
ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥ mai pir sach saalaahanaa hau rahasiarree naam bhataare |7|
ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥ gur miliai ves palattiaa saa dhan sach seegaaro |
ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥ aavahu milahu saheleeho simarahu sirajanahaaro |
ਬਈਅਰਿ ਨਾਮਿ ਸੋੁਹਾਗਣੀ ਸਚੁ ਸਵਾਰਣਹਾਰੋ ॥ beear naam suohaaganee sach savaaranahaaro |
ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥ gaavahu geet na biraharraa naanak braham beechaaro |8|3|
ਵਡਹੰਸੁ ਮਹਲਾ ੧ ॥ vaddahans mahalaa 1 |
ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ jin jag siraj samaaeaa so saahib kudarat jaanovaa |
ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ sacharraa door na bhaaleeai ghatt ghatt sabad pachhaanovaa |
ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ sach sabad pachhaanahu door na jaanahu jin eeh rachanaa raachee |
ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ naam dhiaae taa sukh paae bin naavai pirr kaachee |
ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ jin thaapee bidh jaanai soee kiaa ko kahai vakhaano |
ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥ jin jag thaap vataaeaa jaaluo so saahib paravaano |1|
ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ baabaa aaeaa hai utth chalanaa adh pandhai hai sansaarovaa |
ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ sir sir sacharrai likhiaa dukh sukh purab veechaarovaa |
ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ dukh sukh deea jehaa keea so nibahai jeea naale |
ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ jehe karam karaae karataa doojee kaar na bhaale |
ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ aap niraalam dhandhai baadhee kar hukam chhaddaavanahaaro |
ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ aj kal karadiaa kaal biaapai doojai bhaae vikaaro |2|
ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ jam maarag panth na sujhee ujharr andh gubaarovaa |
ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ naa jal lef tulaaeea naa bhojan parakaarovaa |
ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ bhojan bhaau na tthandtaa paanee naa kaaparr seegaaro |
ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ gal sangal sir maare aoobhau naa deesai ghar baaro |
ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ eib ke raahe jaman naahee pachhutaane sir bhaaro |
ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥ bin saache ko belee naahee saachaa ehu beechaaro |3|
ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ baabaa roveh raveh su jaaneeeh mil rovai gun saarevaa |
ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ rovai maaeaa muttharree dhandharraa rovanahaarevaa |
ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ dhandhaa rovai mail na dhovai supanantar sansaaro |
ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ jiau baajeegar bharamai bhoolai jhootth mutthee ahankaaro |
ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ aape maarag paavanahaaraa aape karam kamaae |
ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥ naam rate gur poorai raakhe naanak sehaj subhaae |4|4|
ਵਡਹੰਸੁ ਮਹਲਾ ੧ ॥ vaddahans mahalaa 1 |
ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ baabaa aaeaa hai utth chalanaa ihu jag jhootth pasaarovaa |
ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ sachaa ghar sacharrai seveeai sach kharaa sachiaarovaa |
ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ koorr lab jaan thaae na paasee agai lahai na tthaao |
ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ antar aau na baisahu kaheeai jiau sunyai ghar kaao |
ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ jaman maran vaddaa vechhorraa binasai jag sabaae |
ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ lab dhandhai maaeaa jagat bhulaaeaa kaal kharraa rooaae |1|
Original Gurmukhi with romanized transliteration, via the GurbaniNow API. An English translation will be added once a cleared translation is available.