U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 82

Text

1

ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ baabaa aavahu bhaaeeho gal milah mil mil deh aaseesaa he |

2

ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ baabaa sacharraa mel na chukee preetam keea deh aseesaa he |

3

ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ aaseesaa devaho bhagat karevaho miliaa kaa kiaa melo |

4

ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰਸਬਦੀ ਸਚੁ ਖੇਲੋ ॥ eik bhoole naavahu thehahu thaavahu gurasabadee sach khelo |

5

ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ jam maarag nahee jaanaa sabad samaanaa jug jug saachai vese |

6

ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ saajan sain milahu sanjogee gur mil khole faase |2|

7

ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ baabaa naangarraa aaeaa jag meh dukh sukh lekh likhaaeaa |

8

ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ likhiarraa saahaa naa ttalai jeharraa purab kamaaeaa |

9

ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ beh saachai likhiaa amrit bikhiaa jit laaeaa tith laagaa |

10

ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ kaamaniaaree kaaman paae bahu rangee gal taagaa |

11

ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ hochhee mat bheaa man hochhaa gurr saa makhee khaaeaa |

12

ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ naa marajaad aaeaa kal bheetar naango bandh chalaaeaa |3|

13

ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ baabaa rovahu je kisai rovanaa jaaneearraa bandh patthaaeaa hai |

14

ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ likhiarraa lekh na metteeai dar haakaararraa aaeaa hai |

15

ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ haakaaraa aaeaa jaa tis bhaaeaa rune rovanahaare |

16

ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ put bhaaee bhaateeje roveh preetam at piaare |

17

ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ bhai rovai gun saar samaale ko marai na mueaa naale |

18

ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥ naanak jug jug jaan sijaanaa roveh sach samaale |4|5|

19

ਵਡਹੰਸੁ ਮਹਲਾ ੩ ਮਹਲਾ ਤੀਜਾ ॥ vaddahans mahalaa 3 mahalaa teejaa |

20

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

21

ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ prabh sacharraa har saalaaheeai kaaraj sabh kichh karanai jog |

22

ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ saa dhan randd na kabahoo baisee naa kade hovai sog |

23

ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ naa kade hovai sog anadin ras bhog saa dhan mehal samaanee |

24

ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ jin priau jaataa karam bidhaataa bole amrit baanee |

25

ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ gunavanteea gun saareh apane kant samaaleh naa kade lagai vijogo |

26

ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ sacharraa pir saalaaheeai sabh kichh karanai jogo |1|

27

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ sacharraa saahib sabad pachhaaneeai aape le milaae |

28

ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ saa dhan pria kai rang ratee vichahu aap gavaae |

29

ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ vichahu aap gavaae fir kaal na khaae guramukh eko jaataa |

30

ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ kaaman ichh punee antar bhinee miliaa jagajeevan daataa |

31

ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ sabad rang raatee joban maatee pir kai ank samaae |

32

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ sacharraa saahib sabad pachhaaneeai aape le milaae |2|

33

ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ jinee aapanaa kant pachhaaniaa hau tin poochhau santaa jaae |

Original Gurmukhi with romanized transliteration, via the GurbaniNow API. An English translation will be added once a cleared translation is available.