U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 84

Text

1

ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ naanak saa dhan milai milaaee pir antar sadaa samaale |

2

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥ eik roveh pireh vichhuneea andhee na jaanai pir hai naale |4|2|

3

ਵਡਹੰਸੁ ਮਃ ੩ ॥ vaddahans mahalaa 3 |

4

ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ roveh pireh vichhuneea mai pir sacharraa hai sadaa naale |

5

ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ jinee chalan sahee jaaniaa satigur seveh naam samaale |

6

ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ sadaa naam samaale satigur hai naale satigur sev sukh paaeaa |

7

ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ sabade kaal maar sach ur dhaar fir aavan jaan na hoeaa |

8

ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ sachaa saahib sachee naaee vekhai nadar nihaale |

9

ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥ roveh pirahu vichhuneea mai pir sacharraa hai sadaa naale |1|

10

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ prabh meraa saahib sabh doo aoochaa hai kiv milaan preetam piaare |

11

ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ satigur melee taan sehaj milee pir raakhiaa ur dhaare |

12

ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ sadaa ur dhaare nehu naal piaare satigur te pir disai |

13

ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ maaeaa moh kaa kachaa cholaa tith paidhai pag khisai |

14

ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ pir rang raataa so sachaa cholaa tith paidhai tikhaa nivaare |

15

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥ prabh meraa saahib sabh doo aoochaa hai kiau milaa preetam piaare |2|

16

ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ mai prabh sach pachhaaniaa hor bhoolee avaganiaare |

17

ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ mai sadaa raave pir aapanaa sacharrai sabad veechaare |

18

ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ sachai sabad veechaare rang raatee naare mil satigur preetam paaeaa |

19

ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ antar rang raatee sahaje maatee geaa dusaman dookh sabaaeaa |

20

ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ apane gur knau tan man deejai taan man bheejai trisanaa dookh nivaare |

21

ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥ mai pir sach pachhaaniaa hor bhoolee avaganiaare |3|

22

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ sacharrai aap jagat upaaeaa gur bin ghor andhaaro |

23

ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ aap milaae aap milai aape dee piaaro |

24

ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ aape dee piaaro sehaj vaapaaro guramukh janam savaare |

25

ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ dhan jag meh aaeaa aap gavaaeaa dar saachai sachiaaro |

26

ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ giaan ratan ghatt chaanan hoaa naanak naam piaaro |

27

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥ sacharrai aap jagat upaaeaa gur bin ghor andhaaro |4|3|

28

ਵਡਹੰਸੁ ਮਹਲਾ ੩ ॥ vaddahans mahalaa 3 |

29

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ eihu sareer jajaree hai is no jar pahuchai aae |

30

ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ gur raakhe se ubare hor mar jamai aavai jaae |

31

ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ hor mar jameh aaveh jaaveh ant ge pachhutaaveh bin naavai sukh na hoee |

32

ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ aithai kamaavai so fal paavai manamukh hai pat khoee |

33

ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ jam pur ghor andhaar mahaa gubaar naa tithai bhain na bhaaee |

34

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ eihu sareer jajaree hai is no jar pahuchai aaee |1|

35

ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ kaaeaa kanchan taan theeai jaan satigur le milaae |

Original Gurmukhi with romanized transliteration, via the GurbaniNow API. An English translation will be added once a cleared translation is available.