Sikhism
Ang-501 85
Text
ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ bhram maaeaa vichahu katteeai sacharrai naam samaae |
ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ sachai naam samaae har gun gaae mil preetam sukh paae |
ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ sadaa anand rahai din raatee vichahu hnaumai jaae |
ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ jinee purakhee har naam chit laaeaa tin kai hnau laagau paae |
ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ kaaneaa kanchan taan theeai jaa satigur le milaae |2|
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ so sachaa sach salaaheeai je satigur dee bujhaae |
ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ bin satigur bharam bhulaaneea kiaa muhu desan aagai jaae |
ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ kiaa den muhu jaae avagun pachhutaae dukho dukh kamaae |
ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ naam rateea se rang chaloolaa pir kai ank samaae |
ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ tis jevadd avar na soojhee kis aagai kaheeai jaae |
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ so sachaa sach salaaheeai je satigur dee bujhaae |3|
ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ jinee sacharraa sach salaahiaa hnau tin laagau paae |
ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ se jan sache niramale tin miliaa mal sabh jaae |
ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ tin miliaa mal sabh jaae sachai sar naae sachai sehaj subhaae |
ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ naam niranjan agam agochar satigur deea bujhaae |
ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ anadin bhagat kareh rang raate naanak sach samaae |
ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ jinee sacharraa sach dhiaaeaa hnau tin kai laagau paae |4|4|
ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ ॥ vaddahans kee vaar mahalaa 4 lalaan bahaleemaa kee dhun gaavanee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਲੋਕ ਮਃ ੩ ॥ salok mahalaa 3 |
ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ sabad rate vadd hans hai sach naam ur dhaar |
ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ sach sangraheh sad sach raheh sachai naam piaar |
ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ sadaa niramal mail na lagee nadar keetee karataar |
ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ naanak hau tin kai balihaaranai jo anadin japeh muraar |1|
ਮਃ ੩ ॥ mahalaa 3 |
ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ mai jaaniaa vadd hans hai taa mai keea sang |
ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ je jaanaa bag bapurraa ta janam na dedee ang |2|
ਮਃ ੩ ॥ mahalaa 3 |
ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ hansaa vekh tarandiaa bagaan bhi aayaa chaau |
ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ ddub mue bag bapurre sir tal upar paau |3|
ਪਉੜੀ ॥ paurree |
ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ too aape hee aap aap hai aap kaaran keea |
ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ too aape aap nirankaar hai ko avar na beea |
ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ too karan kaaran samarath hai too kareh su theea |
ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ too anamangiaa daan devanaa sabhanaahaa jeea |
ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥ sabh aakhahu satigur vaahu vaahu jin daan har naam mukh deea |1|
Original Gurmukhi with romanized transliteration, via the GurbaniNow API. An English translation will be added once a cleared translation is available.