U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 88

Text

1

ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ tis gur kau sad balihaaranai jin har sevaa banat banaaee |

2

ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ so satigur piaaraa merai naal hai jithai kithai maino le chhaddaaee |

3

ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ tis gur kau saabaas hai jin har sojhee paaee |

4

ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥ naanak gur vittahu vaariaa jin har naam deea mere man kee aas puraaee |5|

5

ਸਲੋਕ ਮਃ ੩ ॥ salok mahalaa 3 |

6

ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ trisanaa daadhee jal muee jal jal kare pukaar |

7

ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ satigur seetal je milai fir jalai na doojee vaar |

8

ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ naanak vin naavai nirbhau ko nahee jichar sabad na kare veechaar |1|

9

ਮਃ ੩ ॥ mahalaa 3 |

10

ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ bhekhee agan na bujhee chintaa hai man maeh |

11

ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ varamee maaree saap naa marai tiau nigure karam kamaeh |

12

ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ satigur daataa seveeai sabad vasai man aae |

13

ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ man tan seetal saant hoe trisanaa agan bujhaae |

14

ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ sukhaa sir sadaa sukh hoe jaa vichahu aap gavaae |

15

ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ guramukh udaasee so kare ji sach rahai liv laae |

16

ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ chintaa mool na hovee har naam rajaa aaghaae |

17

ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ naanak naam binaa neh chhootteeai haumai pacheh pachaae |2|

18

ਪਉੜੀ ॥ paurree |

19

ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ jinee har har naam dhiaaeaa tinee paaeiarre sarab sukhaa |

20

ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ sabh janam tinaa kaa safal hai jin har ke naam kee man laagee bhukhaa |

21

ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ jinee gur kai bachan aaraadhiaa tin visar ge sabh dukhaa |

22

ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ te sant bhale gurasikh hai jin naahee chint paraaee chukhaa |

23

ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ dhan dhan tinaa kaa guroo hai jis amrit fal har laage mukhaa |6|

24

ਸਲੋਕ ਮਃ ੩ ॥ salok mahalaa 3 |

25

ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ kal meh jam jandaar hai hukame kaar kamaae |

26

ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ gur raakhe se ubare manamukhaa dee sajaae |

27

ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ jamakaalai vas jag baandhiaa tis daa faroo na koe |

28

ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ jin jam keetaa so seveeai guramukh dukh na hoe |

29

ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥ naanak guramukh jam sevaa kare jin man sachaa hoe |1|

30

ਮਃ ੩ ॥ mahalaa 3 |

31

ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ehaa kaaeaa rog bharee bin sabadai dukh haumai rog na jaae |

32

ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ satigur milai taa niramal hovai har naamo man vasaae |

33

ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥ naanak naam dhiaaeaa sukhadaataa dukh visariaa sehaj subhaae |2|

34

ਪਉੜੀ ॥ paurree |

35

ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ jin jagajeevan upadesiaa tis gur kau hau sadaa ghumaaeaa |

36

ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ tis gur kau hau khaneeai jin madhusoodan har naam sunaaeaa |

37

ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ tis gur kau hau vaaranai jin haumai bikh sabh rog gavaaeaa |

38

ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ tis satigur kau vadd pun hai jin avagan katt gunee samajhaaeaa |

Original Gurmukhi with romanized transliteration, via the GurbaniNow API. An English translation will be added once a cleared translation is available.