Sikhism
Ang-501 89
Text
ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥ so satigur tin kau bhettiaa jin kai mukh masatak bhaag likh paaeaa |7|
ਸਲੋਕੁ ਮਃ ੩ ॥ salok mahalaa 3 |
ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ bhagat kareh marajeevarre guramukh bhagat sadaa hoe |
ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ onaa kau dhur bhagat khajaanaa bakhasiaa mett na sakai koe |
ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ gun nidhaan man paaeaa eko sachaa soe |
ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥ naanak guramukh mil rahe fir vichhorraa kade na hoe |1|
ਮਃ ੩ ॥ mahalaa 3 |
ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥ satigur kee sev na keeneea kiaa ohu kare veechaar |
ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ sabadai saar na jaanee bikh bhoolaa gaavaar |
ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥ agiaanee andh bahu karam kamaavai doojai bhaae piaar |
ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ anahodaa aap ganaaeide jam maar kare tin khuaar |
ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥ naanak kis no aakheeai jaa aape bakhasanahaar |2|
ਪਉੜੀ ॥ paurree |
ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥ too karataa sabh kichh jaanadaa sabh jeea tumaare |
ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥ jis too bhaavai tis too mel laihi kiaa jant vichaare |
ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥ too karan kaaran samarath hai sach sirajanahaare |
ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥ jis too meleh piaariaa so tudh milai guramukh veechaare |
ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥ hau balihaaree satigur aapane jin meraa har alakh lakhaare |8|
ਸਲੋਕ ਮਃ ੩ ॥ salok mahalaa 3 |
ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ratanaa paarakh jo hovai su ratanaa kare veechaar |
ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ratanaa saar na jaanee agiaanee andh andhaar |
ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ratan guroo kaa sabad hai boojhai boojhanahaar |
ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ moorakh aap ganaaeide mar jameh hoe khuaar |
ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ naanak ratanaa so lahai jis guramukh lagai piaar |
ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ sadaa sadaa naam ucharai har naamo nit biauhaar |
ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥ kripaa kare je aapanee taa har rakhaa ur dhaar |1|
ਮਃ ੩ ॥ mahalaa 3 |
ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ satigur kee sev na keeneea har naam na lago piaar |
ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ mat tum jaanahu oe jeevade oe aap maare karataar |
ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ haumai vaddaa rog hai bhaae doojai karam kamaae |
ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥ naanak manamukh jeevadiaa mue har visariaa dukh paae |2|
ਪਉੜੀ ॥ paurree |
ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥ jis antar hiradaa sudh hai tis jan kau sabh namasakaaree |
ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥ jis andar naam nidhaan hai tis jan kau hau balihaaree |
ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ jis andar budh bibek hai har naam muraaree |
ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥ so satigur sabhanaa kaa mit hai sabh tiseh piaaree |
ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥ sabh aatam raam pasaariaa gur budh beechaaree |9|
ਸਲੋਕ ਮਃ ੩ ॥ salok mahalaa 3 |
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ bin satigur seve jeea ke bandhanaa vich haumai karam kamaeh |
ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ bin satigur seve tthaur na paavahee mar jameh aaveh jaeh |
ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ bin satigur seve fikaa bolanaa naam na vasai man maeh |
Original Gurmukhi with romanized transliteration, via the GurbaniNow API. An English translation will be added once a cleared translation is available.