U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 9

Text

1

ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ har naam na paaeaa janam birathaa gavaaeaa naanak jam maar kare khuaar |2|

2

ਪਉੜੀ ॥ paurree |

3

ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ aapanaa aap upaaeon tadahu hor na koee |

4

ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ mataa masoorat aap kare jo kare su hoee |

5

ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ tadahu aakaas na paataal hai naa trai loee |

6

ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ tadahu aape aap nirankaar hai naa opat hoee |

7

ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ jiau tis bhaavai tivai kare tis bin avar na koee |1|

8

ਸਲੋਕੁ ਮਃ ੩ ॥ salok mahalaa 3 |

9

ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥ saahib meraa sadaa hai disai sabad kamaae |

10

ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥ ohu aauhaanee kade naeh naa aavai naa jaae |

11

ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥ sadaa sadaa so seveeai jo sabh meh rahai samaae |

12

ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥ avar doojaa kiau seveeai jamai tai mar jaae |

13

ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥ nihafal tin kaa jeeviaa ji khasam na jaaneh aapanaa avaree kau chit laae |

14

ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥ naanak ev na jaapee karataa ketee dee sajaae |1|

15

ਮਃ ੩ ॥ mahalaa 3 |

16

ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥ sachaa naam dhiaaeeai sabho varatai sach |

17

ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥ naanak hukam bujh paravaan hoe taa fal paavai sach |

18

ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥੨॥ kathanee badanee karataa firai hukamai mool na bujhee andhaa kach nikach |2|

19

ਪਉੜੀ ॥ paurree |

20

ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥ sanjog vijog upaaeon srisattee kaa mool rachaaeaa |

21

ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥ hukamee srisatt saajeean jotee jot milaaeaa |

22

ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥ jotee hoon sabh chaananaa satigur sabad sunaaeaa |

23

ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥ brahamaa bisan mahes trai gun sir dhandhai laaeaa |

24

ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥ maaeaa kaa mool rachaaeon tureea sukh paaeaa |2|

25

ਸਲੋਕੁ ਮਃ ੩ ॥ salok mahalaa 3 |

26

ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥ so jap so tap ji satigur bhaavai |

27

ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥ satigur kai bhaanai vaddiaaee paavai |

28

ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥ naanak aap chhodd gur maeh samaavai |1|

29

ਮਃ ੩ ॥ mahalaa 3 |

30

ਗੁਰ ਕੀ ਸਿਖ ਕੋ ਵਿਰਲਾ ਲੇਵੈ ॥ gur kee sikh ko viralaa levai |

31

ਨਾਨਕ ਜਿਸੁ ਆਪਿ ਵਡਿਆਈ ਦੇਵੈ ॥੨॥ naanak jis aap vaddiaaee devai |2|

32

ਪਉੜੀ ॥ paurree |

33

ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥ maaeaa mohu agiaan hai bikham at bhaaree |

34

ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥ pathar paap bahu ladiaa kiau tareeai taaree |

35

ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥ anadin bhagatee ratiaa har paar utaaree |

36

ਗੁਰਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥ gurasabadee man niramalaa haumai chhadd vikaaree |

37

ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥ har har naam dhiaaeeai har har nisataaree |3|

38

ਸਲੋਕੁ ॥ salok |

39

ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥ kabeer mukat duaaraa sankurraa raaee dasavai bhaae |

40

ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥ man tau maigal hoe rahaa nikasiaa kiau kar jaae |

41

ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ aisaa satigur je milai tutthaa kare pasaau |

42

ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥ mukat duaaraa mokalaa sahaje aavau jaau |1|

43

ਮਃ ੩ ॥ mahalaa 3 |

44

ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨੑਾ ਹੋਇ ਸੁ ਜਾਇ ॥ naanak mukat duaaraa at neekaa naanaa hoe su jaae |

45

ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥ haumai man asathool hai kiau kar vich de jaae |

46

ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥ satigur miliai haumai gee jot rahee sabh aae |

Original Gurmukhi with romanized transliteration, via the GurbaniNow API. An English translation will be added once a cleared translation is available.