U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 90

Text

1

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥ naanak bin satigur seve jam pur badhe maareean muhi kaalai utth jaeh |1|

2

ਮਹਲਾ ੧ ॥ mahalaa 1 |

3

ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ jaalau aisee reet jit mai piaaraa veesarai |

4

ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ naanak saaee bhalee pareet jit saahib setee pat rahai |2|

5

ਪਉੜੀ ॥ paurree |

6

ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ har iko daataa seveeai har ik dhiaaeeai |

7

ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ har iko daataa mangeeai man chindiaa paaeeai |

8

ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ je dooje paasahu mangeeai taa laaj maraaeeai |

9

ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ jin seviaa tin fal paaeaa tis jan kee sabh bhukh gavaaeeai |

10

ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥ naanak tin vittahu vaariaa jin anadin hiradai har naam dhiaaeeai |10|

11

ਸਲੋਕੁ ਮਃ ੩ ॥ salok mahalaa 3 |

12

ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ bhagat janaa knau aap tutthaa meraa piaaraa aape leian jan laae |

13

ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ paatisaahee bhagat janaa kau diteean sir chhat sachaa har banaae |

14

ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ sadaa sukhee niramale satigur kee kaar kamaae |

15

ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ raaje oe na aakheeeh bhirr mareh fir joonee paeh |

16

ਨਾਨਕ ਵਿਣੁ ਨਾਵੈ ਨਕਂੀ ਵਢਂੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ naanak vin naavai nakanee vadtanee fireh sobhaa mool na paeh |1|

17

ਮਃ ੩ ॥ mahalaa 3 |

18

ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ sun sikhiai saad na aaeo jichar guramukh sabad na laagai |

19

ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ satigur seviai naam man vasai vichahu bhram bhau bhaagai |

20

ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ jehaa satigur no jaanai teho hovai taa sach naam liv laagai |

21

ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ naanak naam milai vaddiaaee har dar sohan aagai |2|

22

ਪਉੜੀ ॥ paurree |

23

ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ gurasikhaan man har preet hai gur poojan aaveh |

24

ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ har naam vananjeh rang siau laahaa har naam lai jaaveh |

25

ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ gurasikhaa ke mukh ujale har daragah bhaaveh |

26

ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ gur satigur bohal har naam kaa vaddabhaagee sikh gun saanjh karaaveh |

27

ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ tinaa gurasikhaa knau hau vaariaa jo bahadiaa utthadiaa har naam dhiaaveh |11|

28

ਸਲੋਕ ਮਃ ੩ ॥ salok mahalaa 3 |

29

ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ naanak naam nidhaan hai guramukh paaeaa jaae |

30

ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥ manamukh ghar hodee vath na jaananee andhe bhauk mue bilalaae |1|

31

ਮਃ ੩ ॥ mahalaa 3 |

32

ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥ kanchan kaaeaa niramalee jo sach naam sach laagee |

33

ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ niramal jot niranjan paaeaa guramukh bhram bhau bhaagee |

34

ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥ naanak guramukh sadaa sukh paaveh anadin har bairaagee |2|

35

ਪਉੜੀ ॥ paurree |

36

ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥ se gurasikh dhan dhan hai jinee gur upades suniaa har kanee |

37

ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥ gur satigur naam drirraaeaa tin hnaumai dubidhaa bhanee |

38

ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥ bin har naavai ko mitru naahee veechaar dditthaa har janee |

Original Gurmukhi with romanized transliteration, via the GurbaniNow API. An English translation will be added once a cleared translation is available.