Sikhism
Ang-501 91
Text
ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ jinaa gurasikhaa kau har santusatt hai tinee satigur kee gal manee |
ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥ jo guramukh naam dhiaaeide tinee charree chavagan vanee |12|
ਸਲੋਕ ਮਃ ੩ ॥ salok mahalaa 3 |
ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥ manamukh kaaeir karoop hai bin naavai nak naeh |
ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥ anadin dhandhai viaapiaa supanai bhee sukh naeh |
ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥ naanak guramukh hoveh taa ubareh naeh ta badhe dukh sahaeh |1|
ਮਃ ੩ ॥ mahalaa 3 |
ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥ guramukh sadaa dar sohane gur kaa sabad kamaeh |
ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥ antar saant sadaa sukh dar sachai sobhaa paeh |
ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥੨॥ naanak guramukh har naam paaeaa sahaje sach samaeh |2|
ਪਉੜੀ ॥ paurree |
ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥ guramukh prahilaad jap har gat paaee |
ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥ guramukh janak har naam liv laaee |
ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥ guramukh basisatt har upades sunaaee |
ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥ bin gur har naam na kinai paaeaa mere bhaaee |
ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥੧੩॥ guramukh har bhagat har aap lahaaee |13|
ਸਲੋਕੁ ਮਃ ੩ ॥ salok mahalaa 3 |
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ satigur kee parateet na aaeea sabad na laago bhaau |
ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ os no sukh na upajai bhaavai sau gerraa aavau jaau |
ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ naanak guramukh sehaj milai sache siau liv laau |1|
ਮਃ ੩ ॥ mahalaa 3 |
ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ e man aisaa satigur khoj lahu jit seviai janam maran dukh jaae |
ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ sahasaa mool na hovee haumai sabad jalaae |
ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ koorrai kee paal vichahu nikalai sach vasai man aae |
ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ antar saant man sukh hoe sach sanjam kaar kamaae |
ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ naanak poorai karam satigur milai har jeeo kirapaa kare rajaae |2|
ਪਉੜੀ ॥ paurree |
ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ jis kai ghar deebaan har hovai tis kee mutthee vich jagat sabh aaeaa |
ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ tis kau talakee kisai dee naahee har deebaan sabh aan pairee paaeaa |
ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ maanasaa kiahu deebaanahu koee nas bhaj nikalai har deebaanahu koee kithai jaaeaa |
ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ so aisaa har deebaan vasiaa bhagataa kai hiradai tin rahade khuhade aan sabh bhagataa agai khalavaaeaa |
ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥ har naavai kee vaddiaaee karam paraapat hovai guramukh viralai kinai dhiaaeaa |14|
ਸਲੋਕੁ ਮਃ ੩ ॥ salok mahalaa 3 |
ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ bin satigur seve jagat muaa birathaa janam gavaae |
ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ doojai bhaae at dukh lagaa mar jamai aavai jaae |
ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ visattaa andar vaas hai fir fir joonee paae |
ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ naanak bin naavai jam maarasee ant geaa pachhutaae |1|
ਮਃ ੩ ॥ mahalaa 3 |
ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ eis jag meh purakh ek hai hor sagalee naar sabaaee |
Original Gurmukhi with romanized transliteration, via the GurbaniNow API. An English translation will be added once a cleared translation is available.