U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 92

Text

1

ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ sabh ghatt bhogavai alipat rahai alakh na lakhanaa jaaee |

2

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ poorai gur vekhaaliaa sabade sojhee paaee |

3

ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ purakhai seveh se purakh hoveh jinee haumai sabad jalaaee |

4

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ tis kaa sareek ko nahee naa ko kanttak vairaaee |

5

ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ nihachal raaj hai sadaa tis keraa naa aavai naa jaaee |

6

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ anadin sevak sevaa kare har sache ke gun gaaee |

7

ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ naanak vekh vigasiaa har sache kee vaddiaaee |2|

8

ਪਉੜੀ ॥ paurree |

9

ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ jin kai har naam vasiaa sad hiradai har naamo tin knau rakhanahaaraa |

10

ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ har naam pitaa har naamo maataa har naam sakhaaee mitru hamaaraa |

11

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ har naavai naal galaa har naavai naal masalat har naam hamaaree karadaa nit saaraa |

12

ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ har naam hamaaree sangat at piaaree har naam kul har naam paravaaraa |

13

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥ jan naanak knau har naam har gur deea har halat palat sadaa kare nisataaraa |15|

14

ਸਲੋਕੁ ਮਃ ੩ ॥ salok mahalaa 3 |

15

ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ jin knau satigur bhettiaa se har keerat sadaa kamaeh |

16

ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ achint har naam tin kai man vasiaa sachai sabad samaeh |

17

ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ kul udhaareh aapanaa mokh padavee aape paeh |

18

ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ paarabraham tin knau santusatt bheaa jo gur charanee jan paeh |

19

ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ jan naanak har kaa daas hai kar kirapaa har laaj rakhaeh |1|

20

ਮਃ ੩ ॥ mahalaa 3 |

21

ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ hnaumai andar kharrak hai kharrake kharrak vihaae |

22

ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ hnaumai vaddaa rog hai mar jamai aavai jaae |

23

ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ jin kau poorab likhiaa tinaa satagur miliaa prabh aae |

24

ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ naanak gur parasaadee ubare haumai sabad jalaae |2|

25

ਪਉੜੀ ॥ paurree |

26

ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ har naam hamaaraa prabh abigat agochar abinaasee purakh bidhaataa |

27

ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ har naam ham srevah har naam ham poojah har naame hee man raataa |

28

ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ har naamai jevadd koee avar na soojhai har naamo ant chhaddaataa |

29

ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ har naam deea gur praupakaaree dhan dhan guroo kaa pitaa maataa |

30

ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥ hnau satigur apune knau sadaa namasakaaree jit miliai har naam mai jaataa |16|

31

ਸਲੋਕੁ ਮਃ ੩ ॥ salok mahalaa 3 |

32

ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ guramukh sev na keeneea har naam na lago piaar |

33

ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ sabadai saad na aaeo mar janamai vaaro vaar |

34

ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ manamukh andh na chetee kit aaeaa saisaar |

35

ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ naanak jin kau nadar kare se guramukh langhe paar |1|

36

ਮਃ ੩ ॥ mahalaa 3 |

37

ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ eiko satigur jaagataa hor jag sootaa mohi piaas |

38

ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ satigur sevan jaagan se jo rate sach naam gunataas |

Original Gurmukhi with romanized transliteration, via the GurbaniNow API. An English translation will be added once a cleared translation is available.