Sikhism
Ang-501 93
Text
ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ manamukh andh na chetanee janam mar hohi binaas |
ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ naanak guramukh tinee naam dhiaaeaa jin knau dhur poorab likhiaas |2|
ਪਉੜੀ ॥ paurree |
ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ har naam hamaaraa bhojan chhateeh parakaar jit khaaeiai ham kau tripat bhee |
ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ har naam hamaaraa painan jit fir nange na hovah hor painan kee hamaaree saradh gee |
ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ har naam hamaaraa vanaj har naam vaapaar har naamai kee ham knau satigur kaarakunee deeee |
ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ har naamai kaa ham lekhaa likhiaa sabh jam kee agalee kaan gee |
ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥ har kaa naam guramukh kinai viralai dhiaaeaa jin knau dhur karam paraapat likhat pee |17|
ਸਲੋਕ ਮਃ ੩ ॥ salok mahalaa 3 |
ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥ jagat agiaanee andh hai doojai bhaae karam kamaae |
ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥ doojai bhaae jete karam kare dukh lagai tan dhaae |
ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥ gur parasaadee sukh aoopajai jaa gur kaa sabad kamaae |
ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥ sachee baanee karam kare anadin naam dhiaae |
ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥ naanak jit aape laae tith lage kahanaa kichhoo na jaae |1|
ਮਃ ੩ ॥ mahalaa 3 |
ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥ ham ghar naam khajaanaa sadaa hai bhagat bhare bhanddaaraa |
ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥ satagur daataa jeea kaa sad jeevai devanahaaraa |
ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥ anadin keeratan sadaa kareh gur kai sabad apaaraa |
ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥ sabad guroo kaa sad uchareh jug jug varataavanahaaraa |
ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥ eihu manooaa sadaa sukh vasai sahaje kare vaapaaraa |
ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥ antar gur giaan har ratan hai mukat karaavanahaaraa |
ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥ naanak jis no nadar kare so paae so hovai dar sachiaaraa |2|
ਪਉੜੀ ॥ paurree |
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥ dhan dhan so gurasikh kaheeai jo satigur charanee jaae peaa |
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ dhan dhan so gurasikh kaheeai jin har naamaa mukh raam kahiaa |
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥ dhan dhan so gurasikh kaheeai jis har naam suniai man anad bheaa |
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥ dhan dhan so gurasikh kaheeai jin satigur sevaa kar har naam leaa |
ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥ tis gurasikh knau hnau sadaa namasakaaree jo gur kai bhaanai gurasikh chaliaa |18|
ਸਲੋਕੁ ਮਃ ੩ ॥ salok mahalaa 3 |
ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ manahatth kinai na paaeo sabh thake karam kamaae |
ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ manahatth bhekh kar bharamade dukh paaeaa doojai bhaae |
ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ridh sidh sabh mohu hai naam na vasai man aae |
ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ gur sevaa te man niramal hovai agiaan andheraa jaae |
ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥ naam ratan ghar paragatt hoaa naanak sehaj samaae |1|
ਮਃ ੩ ॥ mahalaa 3 |
Original Gurmukhi with romanized transliteration, via the GurbaniNow API. An English translation will be added once a cleared translation is available.