U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 96

Text

1

ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ban badeea kar dhaavanee taa ko aakhai dhan |

2

ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥ naanak vekhai nadar kar charrai chavagan van |4|2|

3

ਸੋਰਠਿ ਮਃ ੧ ਚਉਤੁਕੇ ॥ soratth mahalaa 1 chautuke |

4

ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ maae baap ko bettaa neekaa sasurai chatur javaaee |

5

ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ baal kaniaa kau baap piaaraa bhaaee kau at bhaaee |

6

ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ hukam bheaa baahar ghar chhoddiaa khin meh bhee paraaee |

7

ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ naam daan isanaan na manamukh tith tan dhoorr dhumaaee |1|

8

ਮਨੁ ਮਾਨਿਆ ਨਾਮੁ ਸਖਾਈ ॥ man maaniaa naam sakhaaee |

9

ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ paae prau gur kai balihaarai jin saachee boojh bujhaaee | rahaau |

10

ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ jag siau jhootth preet man bedhiaa jan siau vaad rachaaee |

11

ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ maaeaa magan ahinis mag johai naam na levai marai bikh khaaee |

12

ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ gandhan vain rataa hitakaaree sabadai surat na aaee |

13

ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ rang na raataa ras nahee bedhiaa manamukh pat gavaaee |2|

14

ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ saadh sabhaa meh sehaj na chaakhiaa jihabaa ras nahee raaee |

15

ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ man tan dhan apunaa kar jaaniaa dar kee khabar na paaee |

16

ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ akhee meett chaliaa andhiaaraa ghar dar disai na bhaaee |

17

ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ jam dar baadhaa tthaur na paavai apunaa keea kamaaee |3|

18

ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ nadar kare taa akhee vekhaa kahanaa kathan na jaaee |

19

ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ kanee sun sun sabad salaahee amrit ridai vasaaee |

20

ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ nirbhau nirankaar niravair pooran jot samaaee |

21

ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ naanak gur vin bharam na bhaagai sach naam vaddiaaee |4|3|

22

ਸੋਰਠਿ ਮਹਲਾ ੧ ਦੁਤੁਕੇ ॥ soratth mahalaa 1 dutuke |

23

ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥ purr dharatee purr paanee aasan chaar kuntt chaubaaraa |

24

ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥੧॥ sagal bhavan kee moorat ekaa mukh terai ttakasaalaa |1|

25

ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥ mere saahibaa tere choj viddaanaa |

26

ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥ jal thal maheeal bharipur leenaa aape sarab samaanaa | rahaau |

27

ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥ jeh jeh dekhaa teh jot tumaaree teraa roop kinehaa |

28

ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥੨॥ eikat roop fireh parachhanaa koe na kis hee jehaa |2|

29

ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥ anddaj jeraj utabhuj setaj tere keete jantaa |

30

ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥ ek purab mai teraa dekhiaa too sabhanaa maeh ravantaa |3|

31

ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥ tere gun bahute mai ek na jaaniaa mai moorakh kichh deejai |

32

ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥੪॥੪॥ pranavat naanak sun mere saahibaa ddubadaa pathar leejai |4|4|

33

ਸੋਰਠਿ ਮਹਲਾ ੧ ॥ soratth mahalaa 1 |

34

ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥ hau paapee patit param paakhanddee too niramal nirankaaree |

35

ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ ॥੧॥ amrit chaakh param ras raate tthaakur saran tumaaree |1|

36

ਕਰਤਾ ਤੂ ਮੈ ਮਾਣੁ ਨਿਮਾਣੇ ॥ karataa too mai maan nimaane |

37

ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ ॥ ਰਹਾਉ ॥ maan mehat naam dhan palai saachai sabad samaane | rahaau |

38

ਤੂ ਪੂਰਾ ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥ too pooraa ham aoore hochhe too gauraa ham haure |

Original Gurmukhi with romanized transliteration, via the GurbaniNow API. An English translation will be added once a cleared translation is available.